ਮੱਧ ਪ੍ਰਦੇਸ਼: ਡੰਪਰ ਟਰੱਕ ਨਾਲ ਟਕਰਾਉਣ ਕਾਰਨ ਬੱਸ ਨੂੰ ਅੱਗ ਲੱਗੀ ; ਸੱਤ ਹਲਾਕ

0
204


ਭੂਪਾਲ, 27 ਦਸੰਬਰ

ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਵਿੱਚ ਅੱਜ ਦੇਰ ਰਾਤ ਬੱਸ ਅਤੇ ਡੰਪਰ ਟਰੱਕ ਵਿਚਾਲੇ ਟੱਕਰ ਕਾਰਨ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਦੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। -ਪੀਟੀਆਈ



News Source link