ਯੂਕਰੇਨ ਦੇ 65 ਜੰਗੀ ਕੈਦੀਆਂ ਨੂੰ ਲਿਜਾ ਰਿਹਾ ਰੂਸੀ ਜਹਾਜ਼ ਕਰੈਸ਼, ਮਿਜ਼ਾਈਲਾਂ ਨਾਲ ਡੇਗਣ ਦਾ ਦੋਸ਼

Must read


ਮਾਸਕੋ, 24 ਜਨਵਰੀ

ਰੂਸੀ ਮਿਲਟਰੀ ਟਰਾਂਸਪੋਰਟ ਜਹਾਜ਼ ਅੱਜ ਯੂਕਰੇਨ ਦੀ ਸਰਹੱਦ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਇਹ ਰੂਸੀ ਬੰਦੀਆਂ ਦੇ ਬਦਲੇ 65 ਯੂਕਰੇਨੀ ਜੰਗੀ ਕੈਦੀਆਂ ਨੂੰ ਲਿਜਾ ਰਿਹਾ ਸੀ। ਜਹਾਜ਼ ਦੇ ਕਰੈਸ਼ ਹੋਣ ਵੇਲੇ ਚਾਲਕ ਦਲ ਦੇ 6 ਅਤੇ ਤਿੰਨ ਗਾਰਡਾਂ ਸਮੇਤ 74 ਵਿਅਕਤੀ ਸਵਾਰ ਸਨ। ਰੂਸ ਦੀ ਸੰਸਦ ਦੇ ਮੈਂਬਰ ਅਤੇ ਸੇਵਾਮੁਕਤ ਜਨਰਲ ਆਂਦਰੇਈ ਕਾਰਤਾਪੋਲੋਵ ਨੇ ਸੰਸਦੀ ਸੈਸ਼ਨ ਦੌਰਾਨ ਕਿਹਾ ਕਿ ਜਹਾਜ਼ ਨੂੰ ਤਿੰਨ ਮਿਜ਼ਾਈਲਾਂ ਨਾਲ ਡੇਗਿਆ ਗਿਆ।



News Source link

- Advertisement -

More articles

- Advertisement -

Latest article