33.4 C
Patiāla
Sunday, June 21, 2026

ਰਾਜਸਥਾਨ ’ਚ ਪਰਿਵਾਰ ਦੇ 4 ਜੀਆਂ ਦਾ ਕਤਲ ਕਰਕੇ ਲਾਸ਼ਾਂ ਘਰ ’ਚ ਸਾੜੀਆਂ – punjabitribuneonline.com

Must read


ਜੋਧਪੁਰ, 19 ਜੁਲਾਈ
ਜੋਧਪੁਰ ਜ਼ਿਲ੍ਹੇ ਵਿੱਚ ਅੱਜ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਉਨ੍ਹਾਂ ਦੇ ਘਰ ਵਿੱਚੋਂ ਮਿਲੀਆਂ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਜੋਧਪੁਰ ਦੇ ਓਸੀਆਂ ਇਲਾਕੇ ਦੇ ਚੌਰਾਈ ਪਿੰਡ ਦੀ ਹੈ। ਜੋਧਪੁਰ ਦੇ ਐੱਸਪੀ ਧਰਮਿੰਦਰ ਸਿੰਘ ਨੇ ਕਿਹਾ ਕਿ ਪਹਿਲੀ ਨਜ਼ਰ ‘ਚ ਇਹ ਜਾਪਦਾ ਹੈ ਕਿ ਇਨ੍ਹਾਂ ਲੋਕਾਂ ਦਾ ਕਤਲ ਕੀਤਾ ਗਿਆ ਸੀ ਅਤੇ ਫਿਰ ਉਨ੍ਹਾਂ ਦੀਆਂ ਲਾਸ਼ਾਂ ਨੂੰ ਸਾੜ ਦਿੱਤਾ ਗਿਆ ਸੀ। ਇਹ ਬਦਲੇ ਦੀ ਕਾਰਵਾਈ ਜਾਪਦੀ ਹੈ।



News Source link

- Advertisement -

More articles

- Advertisement -

Latest article