ਪੰਜਾਬ ਰਾਜਸਥਾਨ: ਜਬਰ-ਜਨਾਹ ਦੇ ਦੋਸ਼ ਹੇਠ ਭਾਜਪਾ ਨੇਤਾ ਸਣੇ ਚਾਰ ਖ਼ਿਲਾਫ਼ ਕੇਸ ਦਰਜ By Mehra Media Team August 27, 2023 0 217 Share FacebookXPinterestWhatsApp Must read ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ August 25, 2026 ਮੁੜ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਸਿਰਸਾ ਦੇ ਡੇਰੇ ‘ਚ ਰਹੇਗਾ 21 ਦਿਨ; 2 ਮਹੀਨੇ ਪਹਿਲਾਂ ਆਇਆ ਸੀ August 25, 2026 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026 August 25, 2026 Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ. August 25, 2026 Mehra Media Teamhttps://punjabimedia.in ਜੋਧਪੁਰ, 27 ਅਗਸਤਰਾਜਸਥਾਨ ਦੇ ਪਾਲੀ ਵਿੱਚ ਪੁਲੀਸ ਨੇ ਇੱਕ ਮਹਿਲਾ ਨਾਲ ਜਬਰ-ਜਨਾਹ ਅਤੇ ਉਸ ਦੀ ਨਾਬਾਲਗ ਬੇਟੀ ਨਾਲ ਛੇੜਛਾੜ ਦੇ ਦੋਸ਼ ਹੇਠ ਇੱਕ ਸਥਾਨਕ ਭਾਜਪਾ ਨੇਤਾ ਅਤੇ ਤਿੰਨ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਵੱਲੋਂ ਪੀੜਤਾਂ ਦੀ ਮੈਡੀਕਲ ਜਾਂਚ ਕਰਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਰਕਲ ਅਧਿਕਾਰੀ (ਸੋਜਾਤ ਸਿਟੀ) ਮ੍ਰਿਤੁੰਜੈ ਮਿਸ਼ਰਾ ਨੇ ਕਿਹਾ ਕਿ ਔਰਤ ਨੇ ਮੋਹਨਲਾਲ ਜਾਟ ਅਤੇ ਤਿੰਨ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਅਤੇ ਛੇੜਛਾੜ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਦੋਸ਼ ਲਾਇਆ ਕਿ ਜਾਟ ਤੇ ਇੱਕ ਹੋਰ ਵਿਅਕਤੀ ਮੁਕੇਸ਼ ਚੰਡਕ ਨੇ ਉਸ ਨਾਲ ਜਬਰ-ਜਨਾਹ ਅਤੇ ਉਸ ਦੀ ਨਾਬਾਲਗ ਬੇਟੀ ਨਾਲ ਛੇੜਛਾੜ ਕੀਤੀ। ਇਸ ਮਾਮਲੇ ’ਚ ਦੋ ਔਰਤਾਂ ਵੀ ਸ਼ਾਮਲ ਸਨ। ਹਾਲਾਂਕਿ ਜਾਟ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। -ਪੀਟੀਆਈ ਸਬੰਧਿਤ ਖ਼ਬਰਾਂ Updated At: August 27, 2023 19:28 PM (IST) Updated At: August 27, 2023 17:40 PM (IST) Updated At: August 27, 2023 16:21 PM (IST) Updated At: August 27, 2023 15:52 PM (IST) Updated At: August 27, 2023 14:28 PM (IST) Updated At: August 27, 2023 13:31 PM (IST) News Source link Tagsਸਣਹਠਕਸਖਲਫਚਰਜਬਰਜਨਹਦਦਸ਼ਦਰਜਨਤਭਜਪਰਜਸਥਨ Share FacebookXPinterestWhatsApp Previous articleSalman Khan Liked Juhi Chawla: ਜੂਹੀ ਚਾਵਲਾ ਨਾਲ ਵਿਆਹ ਦੇ ਲਈ ਤਿਆਰ ਹੋ ਗਏ ਸਨ ਸਲਮਾਨ ਖ਼ਾਨ? ਡੈਡੀ ਸਲੀਮ ਨਹੀਂ ਸੀਂ ਰਾਜ਼ੀ!Next articleਕੈਨੇਡਾ ਦੀ ਸਾਬਕਾ ਓਲੰਪੀਅਨ ਅਲੈਗਜ਼ੈਂਡਰਾ ਪੌਲ ਹਾਦਸੇ ’ਚ ਹਲਾਕ - Advertisement - More articles ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ August 25, 2026 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026 August 25, 2026 ABP Sanjha Top 10, 24 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 25, 2026 - Advertisement - Latest article ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ August 25, 2026 ਮੁੜ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਸਿਰਸਾ ਦੇ ਡੇਰੇ ‘ਚ ਰਹੇਗਾ 21 ਦਿਨ; 2 ਮਹੀਨੇ ਪਹਿਲਾਂ ਆਇਆ ਸੀ August 25, 2026 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026 August 25, 2026 Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ. August 25, 2026 ABP Sanjha Top 10, 24 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 25, 2026
ਜੋਧਪੁਰ, 27 ਅਗਸਤਰਾਜਸਥਾਨ ਦੇ ਪਾਲੀ ਵਿੱਚ ਪੁਲੀਸ ਨੇ ਇੱਕ ਮਹਿਲਾ ਨਾਲ ਜਬਰ-ਜਨਾਹ ਅਤੇ ਉਸ ਦੀ ਨਾਬਾਲਗ ਬੇਟੀ ਨਾਲ ਛੇੜਛਾੜ ਦੇ ਦੋਸ਼ ਹੇਠ ਇੱਕ ਸਥਾਨਕ ਭਾਜਪਾ ਨੇਤਾ ਅਤੇ ਤਿੰਨ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਵੱਲੋਂ ਪੀੜਤਾਂ ਦੀ ਮੈਡੀਕਲ ਜਾਂਚ ਕਰਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਰਕਲ ਅਧਿਕਾਰੀ (ਸੋਜਾਤ ਸਿਟੀ) ਮ੍ਰਿਤੁੰਜੈ ਮਿਸ਼ਰਾ ਨੇ ਕਿਹਾ ਕਿ ਔਰਤ ਨੇ ਮੋਹਨਲਾਲ ਜਾਟ ਅਤੇ ਤਿੰਨ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਅਤੇ ਛੇੜਛਾੜ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਦੋਸ਼ ਲਾਇਆ ਕਿ ਜਾਟ ਤੇ ਇੱਕ ਹੋਰ ਵਿਅਕਤੀ ਮੁਕੇਸ਼ ਚੰਡਕ ਨੇ ਉਸ ਨਾਲ ਜਬਰ-ਜਨਾਹ ਅਤੇ ਉਸ ਦੀ ਨਾਬਾਲਗ ਬੇਟੀ ਨਾਲ ਛੇੜਛਾੜ ਕੀਤੀ। ਇਸ ਮਾਮਲੇ ’ਚ ਦੋ ਔਰਤਾਂ ਵੀ ਸ਼ਾਮਲ ਸਨ। ਹਾਲਾਂਕਿ ਜਾਟ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। -ਪੀਟੀਆਈ