ਰਾਸ਼ਟਰਮੰਡਲ ਖੇਡਾਂ: ਲਵਪ੍ਰੀਤ ਸਿੰਘ ਨੇ ਵੇਟਲਿਫਟਿੰਗ ’ਚ ਕਾਂਸੀ ਦਾ ਤਮਗਾ ਜਿੱਤਿਆ

0
254


ਬਰਮਿੰਘਮ, 3 ਅਗਸਤ

ਭਾਰਤ ਦੇ ਲਵਪ੍ਰੀਤ ਸਿੰਘ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਵਿੱਚ ਪੁਰਸ਼ਾਂ ਦੇ 109 ਕਿਲੋਗ੍ਰਾਮ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਨੇ ਕੁੱਲ 355 ਕਿਲੋ ਭਾਰ ਚੁੱਕਿਆ।





News Source link

LEAVE A REPLY

Please enter your comment!
Please enter your name here