ਰਾਹੁਲ ਗਾਂਧੀ ਦੀ ਟਿੱਪਣੀ ਖ਼ਿਲਾਫ਼ ਭਾਜਪਾ ਵੱਲੋਂ ਵਿਰੋਧ ਪ੍ਰਦਰਸ਼ਨ

Must read


ਨਵੀਂ ਦਿੱਲੀ, 3 ਜੁਲਾਈ

ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਕਥਿਤ ਭਗਵਾ ਪਾਰਟੀ ‘ਤੇ ਟਿੱਪਣੀ ਕੀਤੇ ਜਾਣ ਖ਼ਿਲਾਫ਼ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਅਕਬਰ ਰੋਡ ਸਥਿਤ ਕਾਂਗਰਸ ਦੇ ਮੁੱਖ ਦਫ਼ਤਰ ਵੱਧ ਵਧਣ ਦੀ ਕੋਸ਼ਿਸ਼ ਕੀਤੀ। ਭਾਜਪਾ ਯੁਵਾ ਮੋਰਚਾ ਦੇ ਕੌਮੀ ਪ੍ਰਧਾਨ ਤੇਜਸਵੀ ਸੁਰਿਆ ਨੇ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਨੇ ਹਿੰਦੂ ਸਮਾਜ ‘ਤੇ ਹਿੰਸਕ ਹੋਣ ਦਾ ਦੋਸ਼ ਲਾਇਆ ਹੈ ਇਹ ਮੁਆਫ਼ ਕਰਨ ਯੋਗ ਨਹੀਂ ਹੈ। ਪ੍ਰਦਰਸ਼ਨ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਅਤੇ ਬਾਂਸੁਰੀ ਸਵਰਾਜ ਸਮੇਤ ਹੋਰ ਆਗੁ ਮੌਜੂਦ ਸਨ। ਉਨ੍ਹਾਂ ਕਿਹਾ ਕਿ ਅਸੀਂ ਵਿਰੋਧ ਜਾਰੀ ਰੱਖਾਂਗੇ। -ਪੀਟੀਆਈ



News Source link

- Advertisement -

More articles

- Advertisement -

Latest article