ਰਾਹੁਲ ਗਾਂਧੀ ਨੇ ਹਮੇਸ਼ਾ ਚੀਨ ਨੂੰ ਚੰਗਾ ਅਤੇ ਭਾਰਤ ਨੂੰ ਬੁਰਾ ਦਿਖਾਉਣ ਦੀ ਕੋਸ਼ਿਸ਼ ਕੀਤੀ: ਹੇਮੰਤਾ ਬਿਸਵਾ ਸਰਮਾ – Punjabi Tribune

Must read


ਨਵੀਂ ਦਿੱਲੀ, 9 ਸਤੰਬਰ

ਅਸਾਮ ਦੇ ਮੁੱਖ ਮੰਤਰੀ ਅਤੇ ਝਾਰਖੰਡ ਭਾਜਪਾ ਦੇ ਸਹਿ-ਇੰਚਾਰਜ ਹੇਮੰਤਾ ਬਿਸਵਾ ਸਰਮਾ ਨੇ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਭਾਰਤ ਨੂੰ ਨੀਵਾਂ ਦਿਖਾਉਣ ਅਤੇ ਚੀਨ ਨੂੰ ਚੰਗਾ ਦਿਖਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਨੂੰ ਕਾਂਗਰਸ ਅਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਹੋਏ ਸਮਝੌਤਿਆਂ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ।

 



News Source link

- Advertisement -

More articles

- Advertisement -

Latest article