ਰਾਹੁਲ ਤੇ ਪ੍ਰਿਯੰਕਾ ਨੂੰ ਮਿਲਿਆ ਰੇਲਵੇ ਕੁਲੀਆਂ ਦਾ ਵਫ਼ਦ

Must read


ਨਵੀਂ ਦਿੱਲੀ, 5 ਅਗਸਤ

ਰੇਲਵੇ ਦੇ ਕੁਲੀਆਂ ਦੇ ਇੱਕ ਵਫ਼ਦ ਨੇ ਅੱਜ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਸੌਂਪਿਆ। ਰਾਹੁਲ ਗਾਂਧੀ ਪਿਛਲੇ ਸਾਲ ਸਤੰਬਰ ਵਿੱਚ ਇੱਥੇ ਅਨੰਦ ਵਿਹਾਰ ਰੇਲਵੇ ਸਟੇਸ਼ਨ ’ਤੇ ਕੁਲੀਆਂ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਸੀ।  –ਪੀਟੀਆਈ



News Source link
#ਰਹਲ #ਤ #ਪਰਯਕ #ਨ #ਮਲਆ #ਰਲਵ #ਕਲਆ #ਦ #ਵਫਦ

- Advertisement -

More articles

- Advertisement -

Latest article