ਲੁਧਿਆਣਾ: ਧਰਨਾ ਲਾਉਣ ਦੀ ਕੋਸ਼ਿਸ਼ ਕਰ ਰਹੇ ਅੰਮ੍ਰਿਤਪਾਲ ਸਿੰਘ ਦੇ 21 ਸਮਰਥਕ ਹਿਰਾਸਤ ’ਚ ਲਏ

Must read


ਲੁਧਿਆਣਾ, 19 ਮਾਰਚ

ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲੀਸ ਕਾਰਵਾਈ ਦੇ ਵਿਰੋਧ ਵਿੱਚ ਲੁਧਿਆਣਾ ਵਿੱਚ ਪ੍ਰਦਰਸ਼ਨ ਦੇ ਕੋਸ਼ਿਸ਼ ਕਰ ਰਹੇ ਉਸ ਦੇ ਘੱਟੋ ਘੱਟ 21 ਸਮਰਥਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਪੁਲੀਸ ਨੇ ਦਿੱਤੀ। ਲੁਧਿਆਣਾ ਰੇਂਜ ਦੇ ਆਈਜੀ ਪੁਲੀਸ ਕੌਸਤਭ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ‘ਧਰਨਾ’ ਲਾਉਣ ਦੀ ਆਗਿਆ ਨਹੀਂ ਦਿੱਤੀ ਗਈ ਅਤੇ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਲੁਧਿਆਣਾ ਦੇ ਨਵਾਂਸ਼ਹਿਰ, ਦਾਖਾ ਅਤੇ ਸਿੱਧਵਾਂ ਵਿੱਚ ਫਲੈਗ ਮਾਰਚ ਕੀਤਾ ਅਤੇ ਇਲਾਕੇ ਵਿੱਚ ਸ਼ਾਂਤੀ ਬਣੀ ਹੋਈ ਹੈ।

 

 





News Source link

- Advertisement -

More articles

- Advertisement -

Latest article