ਲੈਫਟੀਨੈਂਟ ਜਨਰਲ ਅਸੀਮ ਮੁਨੀਰ ਪਾਕਿਸਤਾਨ ਥਲ ਸੈਨਾ ਦੇ ਨਵੇਂ ਮੁਖੀ

0
244


ਇਸਲਾਮਾਬਾਦ, 24 ਨਵੰਬਰ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਅੱਜ ਥਲ ਸੈਨਾ ਦੇ ਮੌਜੂਦਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੀ ਥਾਂ ਲੈਫਟੀਨੈਂਟ ਜਨਰਲ ਅਸੀਮ ਮੁਨੀਰ ਨੂੰ ਨਵਾਂ ਮੁਖੀ ਚੁਣਿਆ ਹੈ। 61 ਸਾਲਾ ਬਾਜਵਾ ਤਿੰਨ ਸਾਲ ਦੇ ਵਾਧੇ ਤੋਂ ਬਾਅਦ 29 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਲੈਫਟੀਨੈਂਟ ਜਨਰਲ ਸਾਹਿਰ ਸ਼ਮਸ਼ਾਦ ਮਿਰਜ਼ਾ ਨੂੰ ਜੁਆਇੰਟ ਚੀਫ਼ ਆਫ਼ ਸਟਾਫ਼ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ।





News Source link

LEAVE A REPLY

Please enter your comment!
Please enter your name here