ਕਾਰੋਬਾਰ ਲੋਕਾਂ ਤੇ ਵਕੀਲਾਂ ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਲਾਹਾ ਚਾਹੀਦੈ: ਚੰਦਰਚੂੜ By Mehra Media Team June 25, 2024 0 171 Share FacebookXPinterestWhatsApp Must read ਮੁੜ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਸਿਰਸਾ ਦੇ ਡੇਰੇ ‘ਚ ਰਹੇਗਾ 21 ਦਿਨ; 2 ਮਹੀਨੇ ਪਹਿਲਾਂ ਆਇਆ ਸੀ August 25, 2026 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026 August 25, 2026 Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ. August 25, 2026 ABP Sanjha Top 10, 24 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 25, 2026 Mehra Media Teamhttps://punjabimedia.in ਨਵੀਂ ਦਿੱਲੀ, 25 ਜੂਨ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਡੀ.ਵਾਈ. ਚੰਦਰਚੂੜ ਨੇ ਕੇਸਾਂ ਦੇ ਵੱਡੇ ਬੈਕਲਾਗ ਨੂੰ ਉਭਾਰਦਿਆਂ ਅੱਜ ਪਟੀਸ਼ਨਰਾਂ ਤੇ ਵਕੀਲਾਂ ਨੂੰ ਬਕਾਇਆ ਕੇਸਾਂ ਦੇ ਦੋਸਤਾਨਾ ਢੰਗ ਨਾਲ ਹੱਲ ਲਈ 29 ਜੁਲਾਈ ਤੋਂ 3 ਅਗਸਤ ਤੱਕ ਲੱਗਣ ਵਾਲੀ ਵਿਸ਼ੇਸ਼ ਲੋਕ ਅਦਾਲਤ ’ਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਲੋਕ ਅਦਾਲਤ ਸੁਪਰੀਮ ਕੋਰਟ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦੇ ਸਬੰਧ ’ਚ ਲਾਈ ਜਾ ਰਹੀ ਹੈ। ਸੀਜੇਆਈ ਚੰਦਰਚੂੜ ਨੇ ਇੱਕ ਵੀਡੀਓ ਸੁਨੇਹੇ ’ਚ ਕਿਹਾ, ‘‘ਸਾਰੇ ਜੱਜ ਵੱਡੀ ਗਿਣਤੀ ਬਕਾਇਆ ਕੇਸਾਂ ਨੂੰ ਲੈ ਕੇ ਫਿਕਰਮੰਦ ਹਨ। ਮੈਂ ਆਪਣੇ ਸਾਥੀਆਂ ਤੇ ਸੁਪਰੀਮ ਕੋਰਟ ਦੇ ਸਟਾਫ ਦੇ ਆਧਾਰ ’ਤੇ ਸਾਰੇ ਨਾਗਰਿਕਾਂ ਜਿਨ੍ਹਾਂ ਦੇ ਕੇਸ ਅਦਾਲਤ ’ਚ ਬਕਾਇਆ ਹਨ ਅਤੇ ਵਕੀਲਾਂ ਨੂੰ ਇਸ ਮੌਕੇ ਦਾ ਲਾਹਾ ਲੈਣ ਦੀ ਅਪੀਲ ਕਰਦਾ ਹਾਂ।’’ -ਪੀਟੀਆਈ News Source link Tagsਅਦਲਤਚਹਦਚਦਰਚੜਤਦਨਲਹਲਕਵਸ਼ਸ਼ਵਕਲ Share FacebookXPinterestWhatsApp Previous articleਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਵੇਗੀ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਵੋਟਿੰਗNext articleStale Food: ਬਾਸੀ ਭੋਜਨ ਖਾਣ ਵਾਲੇ ਸਾਵਧਾਨ! ਸਿਹਤ ਨੂੰ ਪਹੁੰਚਦੇ ਇਹ ਵੱਡੇ ਨੁਕਸਾਨ - Advertisement - More articles Sugar Stock Limit : ਖੰਡ ਖਰੀਦਣ ਅਤੇ ਰੱਖਣ ਵਾਲਿਆਂ ਲਈ ਵੱਡੀ ਖ਼ਬਰ ! ਨਵਾਂ ਨਿਯਮ ਲਾਗੂ ਹੋਣ ਤੋਂ ਬਾਅਦ ਹੋਵੇਗੀ ਕਾਰਵਾਈ August 23, 2026 Farmers News: ਇਨ੍ਹਾਂ ਕਿਸਾਨਾਂ ਲਈ ਖੁਸ਼ਖਬਰੀ, ਖਾਤਿਆਂ 'ਚ ਸਿੱਧੇ ਆਉਣਗੇ 10 ਹਜ਼ਾਰ ਰੁਪਏ, ਜਾਣੋ ਕਿੰਨਾ ਨੂੰ ਅਤੇ ਕਿਵੇਂ ਮਿਲੇਗਾ ਲਾਭ? August 23, 2026 5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ August 22, 2026 - Advertisement - Latest article ਮੁੜ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਸਿਰਸਾ ਦੇ ਡੇਰੇ ‘ਚ ਰਹੇਗਾ 21 ਦਿਨ; 2 ਮਹੀਨੇ ਪਹਿਲਾਂ ਆਇਆ ਸੀ August 25, 2026 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026 August 25, 2026 Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ. August 25, 2026 ABP Sanjha Top 10, 24 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 25, 2026 Delhi Weather Update : ਭਾਰੀ ਮੀਂਹ ਕਾਰਨ 14 ਉਡਾਣਾਂ ਡਾਇਵਰਟ, 150 ਤੋਂ ਵੱਧ ਲੇਟ, ਕੁੱਝ ਘੰਟਿਆਂ ਲਈ RED ALE August 25, 2026