ਲੋਕ ਸਭਾ ਚੋਣਾਂ ਨਹੀਂ ਲੜਨਗੇ ਫਾਰੂਕ ਅਬਦੁੱਲ੍ਹਾ

0
161


ਸ੍ਰੀਨਗਰ, 3 ਅਪਰੈਲ

ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਤੇ ਸ੍ਰੀਨਗਰ ਤੋਂ ਮੌਜੂਦਾ ਸੰਸਦ ਮੈਂਬਰ ਫਾਰੂਕ ਅਬਦੁੱਲ੍ਹਾ ਸਿਹਤ ਸਬੰਧੀ ਕਾਰਨਾਂ ਕਰਕੇ ਲੋਕ ਸਭਾ ਚੋਣਾਂ ਨਹੀਂ ਲੜਨਗੇ। ਪਾਰਟੀ ਨੇ ਅੱਜ ਇਹ ਜਾਣਕਾਰੀ ਦਿੱਤੀ। ਫਾਰੂਕ ਦੇ ਚੋਣਾਂ ਨਾ ਲੜਨ ਸਬੰਧੀ ਐਲਾਨ ਉਨ੍ਹਾਂ ਦੇ ਪੁੱਤਰ ਅਤੇ ਨੈਸ਼ਨਲ ਕਾਨਫਰੰਸ ਦੇ ਮੀਤ ਪ੍ਰਧਾਨ ਉਮਰ ਅਬਦੁੱਲ੍ਹਾ ਨੇ ਰਾਵਲਪੋਰਾ ’ਚ ਪਾਰਟੀ ਦੇ ਇੱਕ ਸਮਾਗਮ ਦੌਰਾਨ ਕੀਤਾ।



News Source link