ਲੋਕ ਸਭਾ ਚੋਣਾਂ: ਭਾਰਤ ਚੋਣ ਕਮਿਸ਼ਨ ਨੇ ਅਰੁਣਾਚਲ ਪ੍ਰਦੇਸ਼ ਤੇ ਸਿੱਕਮ ’ਚ ਵੋਟਾਂ ਦੀ ਗਿਣਤੀ ਦੀਆਂ ਤਰੀਕਾਂ ਬਦਲੀਆਂ

Must read


ਨਵੀਂ ਦਿੱਲੀ, 17 ਮਾਰਚ

ਭਾਰਤੀ ਚੋਣ ਕਮਿਸ਼ਨ ਨੇ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ’ਚ ਵੋਟਾਂ ਦੀ ਗਿਣਤੀ ਦਾ ਪ੍ਰੋਗਰਾਮ ਤਬਦੀਲ ਕੀਤਾ ਹੇੈ। ਪਹਿਲਾਂ ਇਨ੍ਹਾਂ ਰਾਜਾਂ ’ਚ ਵੋਟਾਂ ਦੀ ਗਿਣਤੀ ਚਾਰ ਅਤੇ ਛੇ ਜੂਨ ਨੂੰ ਹੋਣੀਆਂ ਸਨ ਜਦੋਂ ਕਿ ਹੁਣ ਇਹ ਗਿਣਤੀ 2 ਜੂਨ ਨੂੰ ਹੋਵੇਗੀ।



News Source link

- Advertisement -

More articles

- Advertisement -

Latest article