ਵਿਜੀਲੈਂਸ ਵੱਲੋਂ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਤੇ ਪੀਏ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

0
229


ਚੰਡੀਗੜ੍ਹ, 18 ਅਪਰੈਲ

ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਸੀਟ ਤੋਂ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਸ ਦੇ ਪੀਏ ਖ਼ਿਲਾਫ਼ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਚਾਰਜਸ਼ੀਟ ਬਠਿੰਡਾ ਦੀ ਕੋਰਟ ਵਿੱਚ ਦਾਖ਼ਲ ਕੀਤੀ ਗਈ ਹੈ।  -ਪੀਟੀਆਈ





News Source link