ਵਿਦਿਆਰਥੀ ਨੂੰ ਥੱਪੜ: ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਜਾਂਚ ਲਈ ਆਈਪੀਐੱਸ ਅਧਿਕਾਰੀ ਨਿਯੁਕਤ ਕਰਨ ਦਾ ਹੁਕਮ ਦਿੱਤਾ

0
212


ਨਵੀਂ ਦਿੱਲੀ, 25 ਸਤੰਬਰ

ਸੁਪਰੀਮ ਕੋਰਟ ਨੇ ਮੁਜ਼ੱਫਰਨਗਰ ਵਿਚ ਅਧਿਆਪਕ ਦੇ ਕਹਿਣ ’ਤੇ ਸਕੂਲੀ ਵਿਦਿਆਰਥੀ ਨੂੰ ਸਹਿਪਾਠੀਆਂ ਵਲੋਂ ਥੱਪੜ ਮਾਰਨ ਨੂੰ ਬੇਹੱਦ ਗੰਭੀਰ ਕਰਾਰ ਦਿੱਤਾ ਹੈ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਲਈ ਸੀਨੀਅਰ ਆਈਪੀਐੱਸ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ ਹੈ। ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਪੰਕਜ ਮਿੱਤਲ ਦੇ ਬੈਂਚ ਨੇ ਨਿਰਦੇਸ਼ ਦਿੱਤਾ ਕਿ ਆਈਪੀਐੱਸ ਅਧਿਕਾਰੀ ਸੁਪਰੀਮ ਕੋਰਟ ਵਿੱਚ ਰਿਪੋਰਟ ਦਾਇਰ ਕਰੇਗਾ।



News Source link