ਵਿੱਤੀ ਸਾਲ 2024-25 ਲਈ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਅੱਜ ਪੇਸ਼ ਕਰੇਗੀ ਬਜਟ – Punjabi Tribune

0
224


ਚੰਡੀਗੜ੍ਹ, 29 ਮਾਰਚ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦਾ ਵਿੱਤੀ ਸਾਲ 2024 -2025 ਲਈ ਸਾਲਾਨਾ ਬਜਟ ਇਜਲਾਸ ਅੱਜ ਹੋਵੇਗਾ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਣ ਵਾਲੇ ਇਸ ਇਜਲਾਸ ਦੌਰਾਨ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਬਜਟ ਪੇਸ਼ ਕਰਨਗੇ।



News Source link