ਸਟਿੰਗ ਅਪਰੇਸ਼ਨ ਤੋਂ ਬਾਅਦ ਬੀਸੀਸੀਆਈ ਚੋਣ ਕਮੇਟੀ ਦੇ ਮੁਖੀ ਚੇਤਨ ਸ਼ਰਮਾ ਨੇ ਅਸਤੀਫ਼ਾ ਦਿੱਤਾ

4
237


ਨਵੀਂ ਦਿੱਲੀ, 17 ਫਰਵਰੀ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਚੇਤਨ ਸ਼ਰਮਾ ਨੇ ਸਮਾਚਾਰ ਚੈਨਲ ਦੇ ਸਟਿੰਗ ਅਪਰੇਸ਼ਨ ‘ਚ ਫਸਣ ਤੋਂ ਬਾਅਦ ਚੋਣ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਟਿੰਗ ਅਪਰੇਸ਼ਨ ਵਿੱਚ ਸ੍ਰੀ ਸ਼ਰਮਾ ਨੇ ਕੁਝ ਗੁਪਤ ਜਾਣਕਾਰੀਆਂ ਦਾ ਖੁਲਾਸਾ ਕੀਤਾ ਹੈ। ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਦੇ ਸੂਤਰ ਨੇ ਦੱਸਿਆ, ‘ਹਾਂ, ਚੇਤਨ ਨੇ ਬੀਸੀਸੀਆਈ ਸਕੱਤਰ ਜੈ ਸ਼ਾਹ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ ਅਤੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ।’





News Source link

4 COMMENTS

  1. Thank you for your sharing. I am worried that I lack creative ideas. It is your article that makes me full of hope. Thank you. But, I have a question, can you help me?

LEAVE A REPLY

Please enter your comment!
Please enter your name here