ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 8 ਫਰਵਰੀ
ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਉਪ ਸੰਪਾਦਕ ਜਸਵੀਰ ਕੌਰ ਦੇ ਪਿਤਾ ਸਰਦਾਰ ਗੁਰਮੀਤ ਸਿੰਘ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਨਿਚਰਵਾਰ ਸ਼ਾਮ ਨੂੰ 4 ਵਜੇ ਰਾਮ ਬਾਗ, ਖਰੜ ਵਿਖੇ ਕੀਤਾ ਜਾਵੇਗਾ।
The post ਸਦਮਾ appeared first on Punjabi Tribune.
News Source link
#ਸਦਮ