ਸਰਕਾਰ ਵੱਲੋਂ ਪਟਿਆਲਾ ਦੇ ਆਈਜੀ,ਐੱਸਐੱਸਪੀ ਤੇ ਐੱਸਪੀ ਦਾ ਤਬਾਦਲਾ

0
389


ਸਰਬਜੀਤ ਸਿੰਘ ਭੰਗੂ
ਪਟਿਆਲਾ, 30 ਅਪਰੈਲ

ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀ), ਪਟਿਆਲਾ ਦੇ ਸੀਨੀਅਰ ਪੁਲੀਸ ਕਪਤਾਨ (ਐੱਸਐੱਸਪੀ) ਅਤੇ ਐੱਸਪੀ ਦਾ ਫੌਰੀ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈਜੀ, ਦੀਪਕ ਪਾਰਿਕ ਨੂੰ ਐੱਸਐੱਸਪੀ ਅਤੇ ਵਜ਼ੀਰ ਸਿੰਘ ਨੂੰ ਐੱਸਪੀ ਨਿਯੁਕਤ ਕੀਤਾ ਗਿਆ ਹੈ।





News Source link

LEAVE A REPLY

Please enter your comment!
Please enter your name here