ਸਲੋਵਾਕੀਆ ਦੇ ਪ੍ਰਧਾਨ ਮੰਤਰੀ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ, ਘਰ ’ਚ ਚੱਲੇਗਾ ਇਲਾਜ – Punjabi Tribune

Must read


ਬ੍ਰਾਤੀਸਲਾਵਾ, 31 ਮਈ

ਸਲੋਵਾਕੀਆ ਦੇ ਪ੍ਰਸਿੱਧ ਪ੍ਰਧਾਨ ਮੰਤਰੀ ਰੌਬਰਟ ਫਿਕੋ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਸਮਾਗਮ ਦੌਰਾਨ ਹੋਏ ਹਮਲੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ ਸਨ। ਸ਼ਹਿਰ ਦੇ ਹਸਪਤਾਲ ਦੀ ਡਾਇਰੈਕਟਰ ਮਰੀਅਮ ਲਾਪੁਨੀਕੋਵਾ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਫਿਕੋ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਲਿਜਾਇਆ ਗਿਆ ਸੀ। ਫਿਕੋ ਦਾ ਇਲਾਜ ਹੁਣ ਉਨ੍ਹਾਂ ਦੇ ਘਰ ਹੀ ਹੋਵੇਗਾ। ਉਨ੍ਹਾਂ ਦੇ ਢਿੱਡ ਵਿੱਚ ਗੋਲੀ ਲੱਗੀ ਸੀ।



News Source link

- Advertisement -

More articles

- Advertisement -

Latest article