ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮੁਲਜ਼ਮ ਨੂੰ ਜ਼ਮਾਨਤ

8
223


ਨਵੀਂ ਦਿੱਲੀ, 21 ਜਨਵਰੀ

ਇੱਥੋਂ ਦੀ ਇੱਕ ਅਦਾਲਤ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨਾਲ ਕਥਿਤ ਬਦਸਲੂਕੀ ਅਤੇ ਕਾਰ ਨਾਲ ਉਸ ਨੂੰ ਕਾਫ਼ੀ ਦੂਰ ਤੱਕ ਘਸੀਟਣ ਦੇ ਮਾਮਲੇ ਵਿੱਚ ਮੁਲਜ਼ਮ ਵਿਅਕਤੀ ਨੂੰ ਅੱਜ ਇਹ ਕਹਿੰਦਿਆਂ ਜ਼ਮਾਨਤ ਦੇ ਦਿੱਤੀ ਕਿ ਮੁਲਜ਼ਮਾਂ ’ਤੇ ਸਮੇਂ ਤੋਂ ਪਹਿਲਾਂ ਮੁਕੱਦਮਾ ਚਲਾਉਣਾ ਸਹੀ ਨਹੀਂ ਹੋਵੇਗਾ। ਮਾਲੀਵਾਲ ਨੇ ਦੋਸ਼ ਲਾਇਆ ਸੀ ਕਿ ਜਦੋਂ ਉਹ ਰਾਤ ਨੂੰ ਜਾਂਚ ਲਈ ਗਈ ਸੀ ਤਾਂ ਨਸ਼ੇ ਵਿੱਚ ਧੁੱਤ ਵਿਅਕਤੀ ਨੇ ਉਸ ਨਾਲ ਬਦਸਲੂਕੀ ਕੀਤੀ ਅਤੇ ਏਮਸ ਤੋਂ ਬਾਹਦਰ 10-15 ਮੀਟਰ ਤੱਕ ਆਪਣੀ ਕਾਰ ਨਾਲ ਘਸੀਟਦਾ ਰਿਹਾ। -ਪੀਟੀਆਈ



News Source link

8 COMMENTS

LEAVE A REPLY

Please enter your comment!
Please enter your name here