ਦੇਸ਼ ਸਵਾਮੀ ਮੌਰਿਆ ਵੱਲੋਂ ਸਪਾ ਦੇ ਅਹੁਦੇ ਤੋਂ ਅਸਤੀਫ਼ਾ – Punjabi Tribune By Mehra Media Team February 13, 2024 0 223 Share FacebookXPinterestWhatsApp Must read ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ ‘ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ November 10, 2026 AAP ਆਗੂ ਦੀ ਕਾਰ 'ਤੇ ਚੱਲੀ ਗੋਲੀ, ਘਰ ਦੇ ਬਾਹਰ ਖੜ੍ਹੀ ਗੱਡੀ ਦੀ ਛੱਤ 'ਚ ਮਿਲਿਆ ਸੁਰਾਖ November 10, 2026 Health Tips : ਦੀਵਾਲੀ ਤੋਂ ਬਾਅਦ ਵਧ ਸਕਦੀਆਂ ਹਨ ਇਹ ਬਿਮਾਰੀਆਂ, ਸਾਹ, ਅੱਖਾਂ ਅਤੇ ਦਿਲ ਦੇ ਮਰੀਜ਼ ਰੱਖਣ ਖਾਸ ਧਿਆਨ November 10, 2026 ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ November 10, 2026 Mehra Media Teamhttps://punjabimedia.in ਲਖਨਊ, 13 ਫਰਵਰੀ ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਆਗੂ ਸਵਾਮੀ ਪ੍ਰਸਾਦ ਮੌਰਿਆ ਨੇ ਅੱਜ ਪਾਰਟੀ ਦੇ ਕੌਮੀ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਅਹੁਦੇ ਦੇ ਸਪਾ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੂੰ ਸੰਬੋਧਿਤ ਅਸਤੀਫੇ ਵਿੱਚ ਮੌਰਿਆ ਨੇ ਕਿਹਾ, ‘‘ਮੈਂ ਬਿਨਾਂ ਕਿਸੇ ਅਹੁਦੇ ਦੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦਾ ਰਹਾਂਗਾ।’’ ਮੌਰਿਆ ਨੇ ਆਪਣਾ ਅਸਤੀਫ਼ਾ ਸੋਸ਼ਲ ਮੀਡੀਆ ’ਤੇ ਵੀ ਸਾਂਝਾ ਕੀਤਾ ਹੈ। -ਪੀਟੀਆਈ News Source link TagsPunjabiTribuneਅਸਤਫਅਹਦਸਪਸਵਮਤਦਮਰਆਵਲ Share FacebookXPinterestWhatsApp Previous articleਕਾਂਗਰਸ ਸਰਕਾਰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਵੇਗੀ: ਖੜਗੇNext articleਪੰਜਾਬ ਵਿੱਚ ਬਸਪਾ ਇਕੱਲਿਆਂ ਲੜੇਗੀ ਚੋਣਾਂ: ਬੈਣੀਵਾਲ - Advertisement - More articles ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ ‘ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ November 10, 2026 MLA Arrested : ਰੇਪ ਮਾਮਲੇ ‘ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ ‘ਤੇ ਹੀ ਪੁਲਿਸ ਨੇ ਦਬੋਚਿਆ November 9, 2026 ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ ‘ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ November 9, 2026 - Advertisement - Latest article ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ ‘ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ November 10, 2026 AAP ਆਗੂ ਦੀ ਕਾਰ 'ਤੇ ਚੱਲੀ ਗੋਲੀ, ਘਰ ਦੇ ਬਾਹਰ ਖੜ੍ਹੀ ਗੱਡੀ ਦੀ ਛੱਤ 'ਚ ਮਿਲਿਆ ਸੁਰਾਖ November 10, 2026 Health Tips : ਦੀਵਾਲੀ ਤੋਂ ਬਾਅਦ ਵਧ ਸਕਦੀਆਂ ਹਨ ਇਹ ਬਿਮਾਰੀਆਂ, ਸਾਹ, ਅੱਖਾਂ ਅਤੇ ਦਿਲ ਦੇ ਮਰੀਜ਼ ਰੱਖਣ ਖਾਸ ਧਿਆਨ November 10, 2026 ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ November 10, 2026 Summer Fling (Official Audio) | Jassa Dhillon | New Punjabi Song 2026 November 10, 2026