ਸ਼ੰਭੂ ਬੈਰੀਅਰ ’ਤੇ ਹਰਿਆਣਾ ਪੁਲੀਸ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਬਰਸਾਏ

0
223


ਚੰਡੀਗੜ੍ਹ, 13 ਫਰਵਰੀ

ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਪਟਿਆਲਾ ਜ਼ਿਲ੍ਹੇ ਦੇ ਸੰਭੂ ਬੈਰੀਅਰ ’ਤੇ ਹਰਿਆਣਾ ਪੁਲੀਸ ਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੂੰ ਸੂਬੇ ’ਚ ਦਾਖਲ ਹੋਣ ਤੋਂ ਰੋਕਣ ਲਈ ਹਰਿਆਣਾ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ।



News Source link