ਸ਼ੰਭੂ ਮੋਰਚੇ ’ਤੇ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖੁਦਕੁਸ਼ੀ

Must read


ਸਰਬਜੀਤ ਸਿੰਘ ਭੰਗੂ

ਪਟਿਆਲਾ,9 ਜਨਵਰੀ

ਸ਼ੰਭੂ ਮੋਰਚੇ ਤੇ 11 ਮਹੀਨਿਆਂ ਤੋਂ ਜਾਰੀ ਪੱਕੇ ਧਰਨੇ ਵਿੱਚ ਹਿੱਸਾ ਲੈ ਰਹੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਹੂਵਿੰਡ ਦੇ ਵਾਸੀ ਰੇਸ਼ਮ ਸਿੰਘ ਪੁੱਤਰ ਜਗਤਾਰ ਸਿੰਘ ਨੇ ਕੇਂਦਰ ਸਰਕਾਰ ਦੀ ਬੇਰੁਖੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਰੇਸ਼ਮ ਸਿੰਘ ਨੇ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ ਸਨ, ਜਿਸ ਤੋਂ ਬਾਅਦ ਉਸਨੂੰ ਪਹਿਲ ਸਿਵਲ ਹਸਪਤਾਲ ਰਾਜਪੁਰਾ ਦਾਖਲ ਕਰਾਇਆ ਗਿਆ ਸੀ। ਪਰ ਉਸਦੀ ਹਾਲਤ ਗੰਭੀਰ ਦੇਖਦਿਆਂ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।



News Source link

- Advertisement -

More articles

- Advertisement -

Latest article