ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਨਰਸਿਮ੍ਹਾ ਰਾਓ ਤੇ ਵਿਗਿਆਨੀ ਸਵਾਮੀਨਾਥਨ ਨੂੰ ਭਾਰਤ ਰਤਨ

0
257


ਨਵੀਂ ਦਿੱਲੀ, 9 ਫਰਵਰੀ

ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮ੍ਹਾ ਰਾਓ ਤੇ ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ।



News Source link