ਸਾਬਕਾ ਮੁੱਖ ਮੰਤਰੀ ਬਾਦਲ ਦੇ ਦੇਹਾਂਤ ’ਤੇ ਪੰਜਾਬ ’ਚ ਸਰਕਾਰੀ ਛੁੱਟੀ, ਕੇਂਦਰ ਵੱਲੋਂ ਦੋ ਦਿਨਾ ਸੋਗ ਦਾ ਐਲਾਨ

0
231


ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸੇ ਦੌਰਾਨ ਕੇਂਦਰ ਸਰਕਾਰ ਵੱਲੋਂ ਵੀ ਦੋ ਦਿਨਾ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। -ਟਨਸ





News Source link