ਸਰਬਜੀਤ ਸਿੰਘ ਭੰਗੂ
ਪਟਿਆਲਾ, 2 ਮਾਰਚ
ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਦੇ ਵਿਵਾਦ ਦੌਰਾਨ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਰਾਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਮਨਜੀਤ ਸਿੰਘ ਫੱਗੂਵਾਲਾ ਦਾ ਅੱਜ ਸਾਬਕਾ ਅਕਾਲੀ ਮੰਤਰੀ ਦਲਜੀਤ ਸਿੰਘ ਚੀਮਾ, ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹੋਰਨਾਂ ਨੇ ਹਾਲ ਚਾਲ ਪੁੱਛਿਆ।
News Source link
#ਸਬਕ #ਮਤਰ #ਵਲ #ਟਰਕ #ਅਪਰਟਰ #ਦ #ਮਜਜਪਰਸ਼