ਸਾਲ 2022 ’ਚ ਭਾਰਤ ਦੀ ਜੀਡੀਪੀ ਘੱਟ ਕੇ 6.4 ਫ਼ੀਸਦ ਰਹਿਣ ਦਾ ਅਨੁਮਾਨ: ਸੰਯੁਕਤ ਰਾਸ਼ਟਰ

0
348


ਸੰਯੁਕਤ ਰਾਸ਼ਟਰ, 19 ਮਈ

ਜਿਥੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੇ ਟਕਰਾਅ ਦਾ ਵਿਸ਼ਵ ਅਰਥਚਾਰੇ ’ਤੇ ਅਸਰ ਪੈ ਰਿਹਾ ਹੈ, ਉਥੇ ਹੀ ਭਾਰਤ ਦਾ ਕੁੱਲ ਘਰੇਲੂ ਉਤਪਾਦ (ਜੀਡੀਪੀ) ਵੀ ਪਿਛਲੇ ਸਾਲ ਦੇ 8.8 ਫੀਸਦੀ ਦੇ ਮੁਕਾਬਲੇ ਘੱਟ ਕੇ ਸਾਲ 2022 ਵਿੱਚ 6.4 ਫੀਸਦੀ ਰਹਿਣ ਦਾ ਅਨੁਮਾਨ ਹੈ। ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਸ ਦੇ ਬਾਵਜੂਦ ਭਾਰਤ ਸਭ ਤੋਂ ਤੇਜ਼ੀ ਨਾਲ ਵਧ ਰਹੀ ਪ੍ਰਮੁੱਖ ਅਰਥਵਿਵਸਥਾ ਹੈ।



News Source link

LEAVE A REPLY

Please enter your comment!
Please enter your name here