ਸਿਰਸਾ ਦੀ ਡਿੰਗ ਮੰਡੀ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਪਲਟੀ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ

Must read


ਪ੍ਰਭੂ ਦਿਆਲ

ਸਿਰਸਾ, 13 ਮਈ

ਇਥੋਂ ਦੇ ਡਿੰਗ ਮੰਡੀ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਬੱਸ ਪਲਟਣ ਕਾਰਨ ਡਰਾਈਵਰ ਸਮੇਤ ਦਰਜਨ ਤੋਂ ਵੱਧ ਸਵਾਰੀਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਰਸਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਰੋਡਵੇਜ਼ ਦੀ ਬੱਸ ਡਿੰਗ ਮੰਡੀ ਨੇੜੇ ਬੇਕਾਬੂ ਹੋ ਕੇ ਪਲਟ ਗਈ।



News Source link
#ਸਰਸ #ਦ #ਡਗ #ਮਡ #ਨੜ #ਹਰਆਣ #ਰਡਵਜ #ਦ #ਬਸ #ਪਲਟ #ਦਰਜਨ #ਤ #ਵਧ #ਸਵਰਆ #ਜਖਮ

- Advertisement -

More articles

- Advertisement -

Latest article