ਸੀਨੀਅਰ ਐਡਵੋਕੇਟ ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

0
388


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 30 ਜੁਲਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਬਣ ਗਏ ਹਨ। ਇਸ ਬਾਰੇ ਪੰਜਾਬ ਦੇ ਰਾਜਪਾਲ  ਬਨਵਾਰੀ ਲਾਲ ਪੁਰੋਹਿਤ ਤੋਂ ਪ੍ਰਵਾਨਗੀ ਮਿਲਣ ਬਾਅਦ ਸੂਬਾ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਘਈ ਸੋਮਵਾਰ ਨੂੰ ਅਹੁਦਾ ਸੰਭਾਲ ਸਕਦੇ ਹਨ। ਗੌਰਤਲਬ ਹੈ ਕਿ 19 ਜੁਲਾਈ ਨੂੰ ਸੀਨੀਅਰ ਐਡਵੋਕੇਟ ਅਨਮੋਲ ਰਤਨ ਸਿੱਧੂ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।





News Source link

LEAVE A REPLY

Please enter your comment!
Please enter your name here