ਸੁਪਰੀਮ ਕੋਰਟ ਨੇ ਬਲਾਤਕਾਰ ਮਾਮਲੇ ’ਚ ਬੈਂਸ ਦੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕੀਤਾ – punjabitribuneonline.com

0
245


ਨਵੀਂ ਦਿੱਲੀ, 5 ਜੁਲਾਈ
ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ 2021 ਦੇ ਬਲਾਤਕਾਰ ਦੇ ਕੇਸ ਵਿੱਚ ਮਿਲੀ ਜ਼ਮਾਨਤ ਰੱਦ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਨਵਰੀ ਵਿੱਚ ਲੋਕ ਇਨਸਾਫ਼ ਪਾਰਟੀ ਦੇ ਨੇਤਾ ਨੂੰ ਜ਼ਮਾਨਤ ਦੇ ਦਿੱਤੀ ਸੀ।



News Source link