36.4 C
Patiāla
Sunday, June 21, 2026

ਸੁਪਰੀਮ ਕੋਰਟ ਨੇ 2000 ਦੇ ਨੋਟ ਨੂੰ ਬਦਲਣ ਬਾਰੇ ਨੋਟੀਫਿਕੇਸ਼ਨਾਂ ਖ਼ਿਲਾਫ਼ ਤੁਰੰਤ ਸੁਣਵਾਈ ਤੋਂ ਇਨਕਾਰ ਕੀਤਾ

Must read


ਨਵੀਂ ਦਿੱਲੀ, 1 ਜੂਨ

ਸੁਪਰੀਮ ਕੋਰਟ ਨੇ 2000 ਰੁਪਏ ਦੇ ਨੋਟਾਂ ਸਬੰਧੀ ਨੋਟੀਫਿਕੇਸ਼ਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਇਸ ਪਟੀਸ਼ਨ ‘ਚ ਪਰਚੀ ਅਤੇ ਸ਼ਨਾਖਤੀ ਕਾਰਡ ਭਰੇ ਬਿਨਾਂ 2,000 ਦੇ ਨੋਟ ਬਦਲਣ ਦੇ ਨੋਟੀਫਿਕੇਸ਼ਨਾਂ ਨੂੰ ਚੁਣੌਤੀ ਦਿੱਤੀ ਗਈ ਹੈ। ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਛੁੱਟੀ ਵਾਲੇ ਬੈਂਚ ਨੇ ਤੁਰੰਤ ਸੁਣਵਾਈ ਲਈ ਐਡਵੋਕੇਟ ਅਸ਼ਵਨੀ ਉਪਾਧਿਆਏ ਦੀਆਂ ਦਲੀਲਾਂ ਦਾ ਨੋਟਿਸ ਲੈਂਦਿਆਂ ਕਿਹਾ ਕਿ ਉਹ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅਜਿਹੀਆਂ ਪਟੀਸ਼ਨਾਂ ‘ਤੇ ਵਿਚਾਰ ਨਹੀਂ ਕਰੇਗਾ।



News Source link

- Advertisement -

More articles

- Advertisement -

Latest article