38.5 C
Patiāla
Tuesday, June 9, 2026

ਸੂਡਾਨ: ਅਮਰੀਕਾ ਨੇ ਆਪਣੇ ਦੂਤਾਵਾਸ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ

Must read


ਵਸ਼ਿੰਗਟਨ, 23 ਅਪਰੈਲ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸ਼ਨੀਵਾਰ ਦੇਰ ਸ਼ਾਮ ਨੂੰ ਦੱਸਿਆ ਕਿ ਅਮਰੀਕੀ ਸੈਨਾ ਨੇ ਗ੍ਰਹਿ ਯੁੱਧ ਨਾਲ ਜੂਝ ਰਹੇ ਹਿੰਸਾ ਪ੍ਰਭਾਵਿਤ ਸੂਡਾਨ ਵਿੱਚ ਆਪਣੇ ਦੂਤਾਵਾਸ ਕਰਮਚਾਰੀਆਂ ਨੂੰ ਬਾਹਰ ਕੱਢਣ ਦਾ ਕੰਮ ਪੂਰਾ ਕਰ ਲਿਆ ਹੈ। ਉਨ੍ਹਾਂ ਨੇ ਸੂਡਾਨ ਵਿੱਚ ਸੱਤਾ ਸੰਘਰਸ਼ ਵਿੱਚ ਉਲਝੇ ਦੋ ਵਿਰੋਧੀ ਨੇਤਾਵਾਂ ਨੂੰ ਹਿੰਸਾ ਸਮਾਪਤ ਕਰਨ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਅਮਰੀਕਾ ਨੇ ਸੂਡਾਨ ਦੀ ਰਾਜਧਾਨੀ ਖਾਰਤੂਮ ਵਿੱਚ ਅਮਰੀਕੀ ਮਿਸ਼ਨ ਦੂਤਾਵਾਸ ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਹੈ। -ਪੀਟੀਆਈ 





News Source link

- Advertisement -

More articles

- Advertisement -

Latest article