ਸ੍ਰੀਨਗਰ: ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਦੀ ਗੱਡੀ ਹਾਦਸੇ ਦਾ ਸ਼ਿਕਾਰ, ਸਾਬਕਾ ਮੁੱਖ ਮੰਤਰੀ ਸੁਰੱਖਿਅਤ

Must read


ਸ੍ਰੀਨਗਰ, 11 ਜਨਵਰੀ

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸੰਗਮ ਵਿਖੇ ਅੱਜ ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ ਦੀ ਗੱਡੀ ਦੁਰਘਟਨਾ ਦਾ ਸ਼ਿਕਾਰ ਹੋ ਗਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਦੀ ਗੱਡੀ ਸੰਗਮ ਵਿਖੇ ਕਾਰ ਨਾਲ ਟਕਰਾ ਗਈ। ਮੁਫਤੀ, ਜੋ ਅੱਗ ਦੀ ਘਟਨਾ ਦੇ ਪੀੜਤਾਂ ਨੂੰ ਮਿਲਣ ਖਾਨਾਬਲ ਜਾ ਰਹੀ ਸੀ, ਨੂੰ ਕੋਈ ਸੱਟ ਨਹੀਂ ਲੱਗੀ। ਹਾਲਾਂਕਿ, ਉਨ੍ਹਾਂ ਦੀ ਨਿੱਜੀ ਸੁਰੱਖਿਆ ਵਿੱਚ ਪੁਲੀਸ ਅਧਿਕਾਰੀ ਨੂੰ ਮਾਮੂਲੀ ਸੱਟਾਂ ਲੱਗੀਆਂ। ਪੀਡੀਪੀ ਪ੍ਰਧਾਨ ਨੇ ਹਾਦਸੇ ਬਾਅਦ ਵੀ ਆਪਣੀ ਯਾਤਰਾ ਜਾਰੀ ਰੱਖੀ।



News Source link
#ਸਰਨਗਰ #ਪਡਪ #ਪਰਧਨ #ਮਹਬਬ #ਮਫਤ #ਦ #ਗਡ #ਹਦਸ #ਦ #ਸਕਰ #ਸਬਕ #ਮਖ #ਮਤਰ #ਸਰਖਅਤ

- Advertisement -

More articles

- Advertisement -

Latest article