ਸ੍ਰੀਲੰਕਾ ਜਲ ਸੈਨਾ ਵੱਲੋਂ 12 ਭਾਰਤੀ ਮਛੇਰੇ ਗ੍ਰਿਫ਼ਤਾਰ

0
509


ਕੋਲੰਬੋ, 14 ਜਨਵਰੀ

ਸ੍ਰੀਲੰਕਾ ਦੀ ਜਲ ਸੈਨਾ ਨੇ 12 ਭਾਰਤੀ ਮਛੇਰਿਆਂ ਨੂੰ ਆਪਣੇ ਜਲ ਖੇਤਰ ਵਿੱਚ ਕਥਿਤ ਤੌਰ ‘ਤੇ ਸ਼ਿਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦਾ ਸਾਮਾਨ ਵੀ ਜ਼ਬਤ ਕੀਤਾ ਗਿਆ ਹੇੈ। ਉਨ੍ਹਾਂ ਨੂੰ ਅਗਲੀ ਕਾਰਵਾਈ ਲਈ ਕਾਂਕੇਸੰਤੁਰਾਈ ਬੰਦਰਗਾਹ ‘ਤੇ ਲਿਜਾਇਆ ਗਿਆ। ਮਛੇਰਿਆਂ ਦਾ ਮੁੱਦਾ ਭਾਰਤ ਅਤੇ ਸ਼੍ਰੀਲੰਕਾ ਦੇ ਸਬੰਧਾਂ ਵਿੱਚ ਲੰਮੇ ਸਮੇਂ ਤੋਂ ਵਿਵਾਦਪੁੂਰਨ ਬਣਿਆ ਹੈ।

 



News Source link