ਸੰਗਰੂਰ: ਗੁੱਜਰਾਂ ਜ਼ਹਿਰੀਲੀ ਸ਼ਰਾਬ ਮਾਮਲੇ’ਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ

Must read


ਨਵੀਂ ਦਿੱਲੀ, 22 ਮਾਰਚ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸੰਗਰੂਰ ਜ਼ਿਲ੍ਹੇ ਦਿੜ੍ਹਬਾ ਹਲਕੇ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਵਿਅਕਤੀਆਂ ਦੀ ਮੌਤ ਦੀ ਰਿਪੋਰਟ ਦੇ ਮਾਮਲੇ ਵਿੱਚ ਅੱਜ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਚਾਰ ਹਫ਼ਤਿਆਂ ਵਿੱਚ ਰਿਪੋਰਟ ਮੰਗੀ ਹੈ। ਐੱਨਐੱਚਆਰਸੀ ਨੇ ਮੀਡੀਆ ਰਿਪੋਰਟ ਦਾ ਖੁਦ ਨੋਟਿਸ ਲਿਆ ਹੈ।



News Source link

- Advertisement -

More articles

- Advertisement -

Latest article