ਸੰਗਰੂਰ: ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨਕਾਰੀ ਮਜ਼ਦੂਰਾਂ ’ਤੇ ਪੁਲੀਸ ਨੇ ਲਾਠੀਚਾਰਜ ਕੀਤਾ

0
294


ਗੁਰਦੀਪ ਸਿੰਘ ਲਾਲੀ

ਸੰਗਰੂਰ, 30 ਨਵੰਬਰ

ਅੱਜ ਇਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਮਜ਼ਦੂਰਾਂ ਉਪਰ ਪੁਲੀਸ ਨੇਲਾਠੀਚਾਰਜ ਕੀਤਾ। ਸੱਤ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਉਪਰ ਪੁਲੀਸ ਵੱਲੋਂ ਉਸ ਸਮੇਂ ਲਾਠੀਚਾਰਜ ਕੀਤਾ ਗਿਆ, ਜਦੋਂ ਪ੍ਰਦਰਸ਼ਕਾਰੀਆਂ ਨੇ ਕੋਠੀ ਵੱਲ ਵਧਣ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ ਕਈਆਂ ਦਾ ਪੱਗਾਂ ਲੱਥ ਗਈਆਂ ਅਤੇ ਚੁੰਨੀਆਂ ਲਹਿ ਗਈਆਂ। ਖ਼ਬਰ ਲਿਖੇ ਜਾਣ ਤੱਕ ਮਾਹੌਲ ਤਣਾਅਪੂਰਨ ਹੈ ਤੇ  ਮਜ਼ਦੂਰ ਡਟੇ ਹੋਏ ਹਨ।





News Source link

LEAVE A REPLY

Please enter your comment!
Please enter your name here