ਸੰਗਰੂਰ: ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਤੇ ਪੁਲੀਸ ਵਿਚਕਾਰ ਝੜਪ

4
261


ਗੁਰਦੀਪ ਸਿੰਘ ਲਾਲੀ

ਸੰਗਰੂਰ, 21 ਫਰਵਰੀ

ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਜੰਮ ਕੇ ਧੱਕਾ ਮੁੱਕੀ ਹੋਈ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਕੋਠੀ ਵੱਲ ਪੁਲੀਸ ਨਾਕਾਬੰਦੀ ਧੂਹ ਕੇ ਅੱਗੇ ਵਧ ਰਹੇ ਸੀ ਪਰ ਪੁਲੀਸ ਅੱਗੇ ਜਾਣ ਤੋਂ ਰੋਕ ਰਹੀ ਸੀ। ਇਸੇ ਦੌਰਾਨ ਦੋਵਾਂ ਵਿਚਕਾਰ ਜੰਮ ਕੇ ਧੱਕਾ ਮੁੱਕੀ ਹੋਈ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਹਨ ਕਿ 6635 ਅਧਿਆਪਕਾਂ ਦੀ ਭਰਤੀ ਦੀ ਵੇਟਿੰਗ ਲਿਸਟ ਜਾਰੀ ਕੀਤੀ ਜਾਵੇ। ਪੁਲੀਸ ਵੱਲੋ ਰੋਕੇ ਜਾਣ ’ਤੇ ਧਰਨਾ ਲਗਾ ਦਿੱਤਾ ਗਿਆ ਹੈ।





News Source link

4 COMMENTS

  1. I don’t think the title of your article matches the content lol. Just kidding, mainly because I had some doubts after reading the article.

LEAVE A REPLY

Please enter your comment!
Please enter your name here