ਦੇਸ਼ ਸੰਗਰੂਰ ਸਿਵਲ ਹਸਪਤਾਲ ’ਚ ਨਾਰਮਲ ਸਲਾਈਨ ਲਗਾਉਣ ਨਾਲ 15 ਮਹਿਲਾ ਮਰੀਜ਼ਾਂ ਦੀ ਸਿਹਤ ਵਿਗੜੀ – Punjabi Tribune By Mehra Media Team March 15, 2025 0 118 Share Facebook Twitter Pinterest WhatsApp Must read Mohali 'ਚ ਕਲਯੁੱਗੀ ਬੇਟੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਿਓ ਦਾ ਕੀਤਾ ਕਤਲ , ਨਹਿਰ 'ਚ ਸੁੱਟ ਦਿੱਤੀ ਲਾਸ਼ May 6, 2026 IPL 2026: ਆਈਪੀਐੱਲ ਪ੍ਰੇਮੀਆਂ 'ਚ ਮੱਚਿਆ ਹਾਹਾਕਾਰ, ਪਾਂਡਿਆ ਦੀ ਕਪਤਾਨੀ ਹੇਠ ਨਹੀਂ ਖੇਡਣਾ ਚਾਹੁੰਦੇ ਰੋਹਿਤ? ਜਾਣੋ ਮੁੰਬਈ ਇੰਡੀਅਨਜ਼ 'ਚ ਕਿਉਂ ਛਿੜੀ ਜੰਗ? May 6, 2026 ਸਿਆਸਤ ‘ਚ ਵੱਡੀ ਹਲਚਲ, CM ਸਟਾਲਿਨ ਨੇ ਦਿੱਤਾ ਅਸਤੀਫ਼ਾ; ਇਸ ਹਸਤੀ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼… May 6, 2026 Amritsar 'ਚ ਅਗਵਾ ਅਤੇ ਕੁੱਟਮਾਰ ਦੇ ਮਾਮਲੇ 'ਚ ਇੰਸਪੈਕਟਰ ਗ੍ਰਿਫ਼ਤਾਰ , ਅਦਾਲਤ ਦੇ ਬਾਹਰੋਂ ਪ੍ਰਾਪਰਟੀ ਡੀਲਰ ਨੂੰ ਕੀਤਾ ਸੀ ਅਗਵਾ May 6, 2026 Mehra Media Teamhttps://punjabimedia.in ਗੁਰਦੀਪ ਸਿੰਘ ਲਾਲੀ ਸੰਗਰੂਰ, 14 ਮਾਰਚ 15 patients report ‘mild reactions’ after use of IV fluid at hospital in Punjab’s Sangrur ਸੰਗਰੂਰ ਸਿਵਲ ਹਸਪਤਾਲ ਚ ਨਾਰਮਲ ਸਲਾਈਨ (IV fluid) ਭਾਵ ਗਲੂਕੋਜ਼ ਲਗਾਉਣ ਤੋਂ ਬਾਅਦ ਕੁਝ ਮਰੀਜ਼ਾਂ ਦੀ ਸਿਹਤ ਵਿਗੜ ਗਈ। ਇਸ ਮਗਰੋਂ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪੰਜਾਬ ਦੇ ਹਸਪਤਾਲਾਂ ਵਿੱਚ ਇਸ ਬੈਚ ਨਾਲ ਸਬੰਧਿਤ ਨਾਰਮਲ ਸਲਾਈਨ ਦੀ ਵਰਤੋਂ ’ਤੇ ਰੋਕ ਲਗਾ ਦਿੱਤੀ ਗਈ ਹੈ। ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜ਼ਾਂ ਦੀ ਸਿਹਤ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ। ਉਨ੍ਹਾਂ ਦੱਸਿਆ ਕਿ ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜ਼ਾਂ ਨੂੰ ਸਿਹਤ ਸਬੰਧੀ ਕੁਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ਉੱਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ ਵੀ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਹੀਂ ਪਈ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਬੈਚ ਨਾਲ ਸਬੰਧਿਤ ਨਾਰਮਲ ਸਲਾਈਨ ਦੀ ਵਰਤੋਂ ਕਰਨ ਉਤੇ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰੱਗ ਇੰਸਪੈਕਟਰ ਵੱਲੋਂ ਇਸ ਦੇ ਨਮੂਨੇ ਲੈ ਕੇ ਜਾਂਚ ਲਈ ਲੈਬਾਰਟਰੀ ਵਿੱਚ ਭੇਜਿਆ ਜਾ ਰਿਹਾ ਹੈ ਜਿਸ ਦੇ ਨਤੀਜੇ ਅਗਲੇ ਦੋ ਤਿੰਨ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਨਮੂਨੇ ਅਯੋਗ ਪਾਏ ਗਏ ਤਾਂ ਸਬੰਧਤ ਸਪਲਾਇਰ/ਫਰਮ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵੀ ਪੁੱਜ ਕੇ ਹਾਲਾਤ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਏਡੀਸੀ ਵਿਕਾਸ ਹੀਰਾ, ਐਸ ਡੀ ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਿਵਲ ਸਰਜਨ ਡਾ. ਸੰਜੇ ਕਾਮਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਮੈਡੀਕਲ ਅਫਸਰ ਡਾ. ਬਲਜੀਤ ਸਿੰਘ ਵੀ ਹਾਜ਼ਰ ਸਨ। News Source link TagsPunjabiTribuneਸਹਤਸਗਰਰਸਲਈਨਸਵਲਹਸਪਤਲਚਦਨਰਮਲਨਲਮਹਲਮਰਜ਼ਲਗਉਣਵਗੜ Share Facebook Twitter Pinterest WhatsApp Previous articleCanada ਮਾਰਕ ਕਾਰਨੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆNext articleGold smuggling case: ਕੋਰਟ ਵੱਲੋਂ ਕੰਨੜ ਅਦਾਕਾਰਾ ਰਾਨਿਆ ਦੀ ਜ਼ਮਾਨਤ ਅਰਜ਼ੀ ਰੱਦ - Advertisement - More articles ਸਿਆਸਤ ‘ਚ ਵੱਡੀ ਹਲਚਲ, CM ਸਟਾਲਿਨ ਨੇ ਦਿੱਤਾ ਅਸਤੀਫ਼ਾ; ਇਸ ਹਸਤੀ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼… May 6, 2026 Mamata Banerjee ਨੇ ਅਸਤੀਫ਼ਾ ਦੇਣ ਤੋਂ ਕੀਤਾ ਇਨਕਾਰ, ਜਾਣੋ ਪੱਛਮੀ ਬੰਗਾਲ ‘ਚ ਕਿਵੇਂ ਬਣੇਗੀ ਨਵੀਂ ਸਰਕਾਰ May 5, 2026 Tamil Nadu TVK Manifesto: ਦੁਲਹਣ ਨੂੰ 8 ਗ੍ਰਾਮ ਸੋਨਾ , ਔਰਤਾਂ ਨੂੰ ਹਰ ਮਹੀਨੇ 2500 ਰੁਪਏ, 6 ਮੁਫ਼ਤ ਸਿਲੰਡਰ May 5, 2026 - Advertisement - Latest article Mohali 'ਚ ਕਲਯੁੱਗੀ ਬੇਟੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਿਓ ਦਾ ਕੀਤਾ ਕਤਲ , ਨਹਿਰ 'ਚ ਸੁੱਟ ਦਿੱਤੀ ਲਾਸ਼ May 6, 2026 IPL 2026: ਆਈਪੀਐੱਲ ਪ੍ਰੇਮੀਆਂ 'ਚ ਮੱਚਿਆ ਹਾਹਾਕਾਰ, ਪਾਂਡਿਆ ਦੀ ਕਪਤਾਨੀ ਹੇਠ ਨਹੀਂ ਖੇਡਣਾ ਚਾਹੁੰਦੇ ਰੋਹਿਤ? ਜਾਣੋ ਮੁੰਬਈ ਇੰਡੀਅਨਜ਼ 'ਚ ਕਿਉਂ ਛਿੜੀ ਜੰਗ? May 6, 2026 ਸਿਆਸਤ ‘ਚ ਵੱਡੀ ਹਲਚਲ, CM ਸਟਾਲਿਨ ਨੇ ਦਿੱਤਾ ਅਸਤੀਫ਼ਾ; ਇਸ ਹਸਤੀ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼… May 6, 2026 Amritsar 'ਚ ਅਗਵਾ ਅਤੇ ਕੁੱਟਮਾਰ ਦੇ ਮਾਮਲੇ 'ਚ ਇੰਸਪੈਕਟਰ ਗ੍ਰਿਫ਼ਤਾਰ , ਅਦਾਲਤ ਦੇ ਬਾਹਰੋਂ ਪ੍ਰਾਪਰਟੀ ਡੀਲਰ ਨੂੰ ਕੀਤਾ ਸੀ ਅਗਵਾ May 6, 2026 Fazilka 'ਚ ਜੂਸ ਪੀਣ ਜਾ ਰਹੀਆਂ ਸਹੇਲੀਆਂ ਨਾਲ ਵਾਪਰਿਆ ਵੱਡਾ ਹਾਦਸਾ , ਜੁਗਾੜੂ ਰੇਹੜੀ ਨੇ ਮਾਰੀ ਟੱਕਰ May 5, 2026