ਸੰਦੇਸ਼ਖਲੀ: ਟੀਐੱਮਸੀ ਵੱਲੋਂ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਖ਼ਿਲਾਫ਼ ਸ਼ਿਕਾਇਤ

Must read


ਨਵੀਂ ਦਿੱਲੀ, 12 ਮਈ

ਤ੍ਰਿਣਮੂਲ ਕਾਂਗਰਸ (ਟੀਐੱਮਸੀ) ਨੇ ਅੱਜ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਅਤੇ ਪਾਇਲੀ ਦਾਸ ਸਮੇਤ ਭਾਜਪਾ ਦੇ ਹੋਰ ਆਗੂਆਂ ਖ਼ਿਲਾਫ਼ ਚੋਣ ਕਮਿਸ਼ਨ (ਈਸੀ) ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਪਾਰਟੀ ਨੇ ਦੋਸ਼ ਲਾਇਆ ਕਿ ਉਨ੍ਹਾਂ ਨੇ ਸਿਆਸੀ ਲਾਭ ਲਈ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਦੀਆਂ ਮਾਸੂਮ ਔਰਤਾਂ ਦਾ ਸ਼ੋਸ਼ਣ ਕਰ ਕੇ ਅਪਰਾਧਿਕ ਸਾਜ਼ਿਸ਼ ਰਚੀ।



News Source link

- Advertisement -

More articles

- Advertisement -

Latest article