Home ਪ੍ਰਵਾਸੀ ਸੰਸਦ ’ਚ ਗੂੰਜਿਆ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦਾ ਮੁੱਦਾ

ਸੰਸਦ ’ਚ ਗੂੰਜਿਆ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦਾ ਮੁੱਦਾ

0
191


ਨਵੀਂ ਦਿੱਲੀ, 22 ਜੁਲਾਈਸੰਸਦ ਦੇ ਦੋਵਾਂ ਸਦਨਾਂ ਵਿੱਚ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦਾ ਮੁੱਦਾ ਉਠਾਏ ਜਾਣ ਦਰਮਿਆਨ ਸਰਕਾਰ ਨੇ 2012 ਵਿੱਚ ਗਠਿਤ ਇੱਕ ਅੰਤਰ-ਮੰਤਰਾਲਾ ਸਮੂਹ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦਾ ਕੋਈ ਮਾਮਲਾ ਨਹੀਂ ਬਣਦਾ ਹੈ। -ਪੀਟੀਆਈ

 



News Source link
#ਸਸਦ #ਚ #ਗਜਆ #ਬਹਰ #ਨ #ਵਸ਼ਸ਼ #ਰਜ #ਦ #ਦਰਜ #ਦਣ #ਦ #ਮਦ