ਪੰਜਾਬ ਹਰਿਆਣਾ: ਤਿੰਨੇ ਆਜ਼ਾਦ ਵਿਧਾਇਕ ਭਾਜਪਾ ਨੂੰ ਦੇਣਗੇ ਸਮਰਥਨ By Mehra Media Team October 9, 2024 0 191 Share FacebookXPinterestWhatsApp Must read Chandigarh Car Fire : ਚੰਡੀਗੜ੍ਹ 'ਚ ਖੜ੍ਹੀਆਂ ਕਾਰਾਂ ਨੂੰ ਅਚਾਨਕ ਲੱਗੀ ਅੱਗ, 18 ਲੱਖ ਦੀਆਂ ਗੱਡੀਆਂ ਸੜੀਆਂ November 15, 2026 ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ‘ਚ IT ਨੇ ਮਾਰਿਆ ਛਾਪਾ, ਨਾਮੀ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਜਾਰੀ; November 15, 2026 ਵੱਡਾ ਫੇਰਬਦਲ, 28 ਪਟਵਾਰੀਆਂ ਦੇ ਅਚਾਨਕ ਕੀਤੇ ਗਏ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ: SDM ਨੇ ਹੁਕਮ ਕੀਤੇ ਜਾਰੀ. November 15, 2026 COVID New Variant : ਦੁਨੀਆ ਭਰ 'ਚ ਫੈਲ ਰਿਹਾ ਕੋਰੋਨਾ ਦਾ ਨਵਾਂ ਵੈਰੀਐਂਟ, ਕਿੰਨਾ ਖ਼ਤਰਨਾਕ? ਭਾਰਤ 'ਚ ਵੀ ਵਧੀ ਚਿੰਤਾ November 15, 2026 Mehra Media Teamhttps://punjabimedia.in ਚੰਡੀਗੜ੍ਹ, 9 ਅਕਤੂਬਰ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਜੇਤੂ ਰਹੇ ਤਿੰਨ ਆਜ਼ਾਦ ਵਿਧਾਇਕਾਂ ਦੇਵੇਂਦਰ ਕਾਦਿਆਨ, ਸਾਵਿੱਤਰੀ ਜਿੰਦਲ ਅਤੇ ਰਾਜੇਸ਼ ਜੂਨ ਨੇ ਸੂਬੇ ’ਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਭਾਜਪਾ ਨੂੰ ਸਹੁੰ ਚੁੱਕ ਸਮਾਗਮ ਮਗਰੋਂ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ। ਰਾਜੇਸ਼ ਜੂਨ ਕਾਂਗਰਸ ਦੇ ਬਾਗੀ ਆਗੂ ਹਨ ਜਦਕਿ ਕਾਦਿਆਨ ਨੇ ਭਾਜਪਾ ਵੱਲੋਂ ਟਿਕਟ ਨਾ ਮਿਲਣ ਕਾਰਨ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਸਾਵਿੱਤਰੀ ਜਿੰਦਲ ਹਿਸਾਰ ਹਲਕੇ ਤੋਂ ਜੇਤੂ ਰਹੀ ਹੈ। ਸਾਵਿੱਤਰੀ ਜਿੰਦਲ ਨੇ ਆਖਿਆ ਕਿ ਉਨ੍ਹਾਂ ਨੇ ਹਿਸਾਰ ਦੇ ਵਿਕਾਸ ਲਈ ਭਾਜਪਾ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ। ਭਾਜਪਾ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਮੋਹਨ ਲਾਲ ਬੜੌਲੀ ਨੇ ਕਿਹਾ ਕਿ ਕਾਦਿਆਨ ਤੇ ਜੂਨ ਨੇ ਭਾਜਪਾ ਸਰਕਾਰ ਦੇ ਸਹੁੰ ਚੁੱਕ ਸਮਾਗਮ ਮਗਰੋਂ ਆਪਣਾ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਦੋਵੇਂ ਆਜ਼ਾਦ ਵਿਧਾਇਕ ਅੱਜ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਤੇ ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਬਿਪਲਬ ਦੇਬ ਨੂੰ ਵੀ ਮਿਲੇ ਸਨ। -ਪੀਟੀਆਈ News Source link Tagsਆਜਦਸਮਰਥਨਹਰਆਣਤਨਦਣਗਨਭਜਪਵਧਇਕ Share FacebookXPinterestWhatsApp Previous articleਆਈਸੀਸੀ ਟੀ20 ਕੌਮਾਂਤਰੀ ਰੈਂਕਿੰਗਜ਼: ਅਰਸ਼ਦੀਪ ਸਿਖ਼ਰਲੇ 10 ’ਚ ਸ਼ਾਮਲ ਇਕੱਲਾ ਭਾਰਤੀ ਗੇਂਦਬਾਜ਼Next articleRanjit Bawa (Full Song) Impress 2 | Desi Crew | Bunty Bains | Latest Punjabi Songs 2020 - Advertisement - More articles Chandigarh Car Fire : ਚੰਡੀਗੜ੍ਹ 'ਚ ਖੜ੍ਹੀਆਂ ਕਾਰਾਂ ਨੂੰ ਅਚਾਨਕ ਲੱਗੀ ਅੱਗ, 18 ਲੱਖ ਦੀਆਂ ਗੱਡੀਆਂ ਸੜੀਆਂ November 15, 2026 ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਭਾਜਪਾ ਕੌਂਸਲਰ ਦੇ ਪਤੀ ਨੇ ਦਿੱਤਾ ਅਸਤੀਫਾ; BJP 'ਚ ਹੋ ਸਕਦੇ ਸ਼ਾਮਲ November 15, 2026 Big News: ਵੱਡੀ ਖਬਰ, FCI ਦੇ 14 ਅਫ਼ਸਰਾਂ ਸਣੇ 30 ਦੋਸ਼ੀ ਕਰਾਰ, ਇਸ ਮਾਮਲੇ 'ਚ ਅਦਾਲਤ ਨੇ ਸਜ਼ਾ ਸੁਣਾਈ… November 14, 2026 - Advertisement - Latest article Chandigarh Car Fire : ਚੰਡੀਗੜ੍ਹ 'ਚ ਖੜ੍ਹੀਆਂ ਕਾਰਾਂ ਨੂੰ ਅਚਾਨਕ ਲੱਗੀ ਅੱਗ, 18 ਲੱਖ ਦੀਆਂ ਗੱਡੀਆਂ ਸੜੀਆਂ November 15, 2026 ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ‘ਚ IT ਨੇ ਮਾਰਿਆ ਛਾਪਾ, ਨਾਮੀ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਜਾਰੀ; November 15, 2026 ਵੱਡਾ ਫੇਰਬਦਲ, 28 ਪਟਵਾਰੀਆਂ ਦੇ ਅਚਾਨਕ ਕੀਤੇ ਗਏ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ: SDM ਨੇ ਹੁਕਮ ਕੀਤੇ ਜਾਰੀ. November 15, 2026 COVID New Variant : ਦੁਨੀਆ ਭਰ 'ਚ ਫੈਲ ਰਿਹਾ ਕੋਰੋਨਾ ਦਾ ਨਵਾਂ ਵੈਰੀਐਂਟ, ਕਿੰਨਾ ਖ਼ਤਰਨਾਕ? ਭਾਰਤ 'ਚ ਵੀ ਵਧੀ ਚਿੰਤਾ November 15, 2026 ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ… November 15, 2026