ਹਰਿਆਣਾ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਸ਼ਾਹਬਾਦ ਦੀ ਔਰਤ ਪੰਜਾਬ ਪੁਲੀਸ ਦੇ ਹਵਾਲੇ ਕੀਤੀ

Must read


ਕੁਰੂਕਸ਼ੇਤਰ, 23 ਮਾਰਚ

ਕੁਰੂਕਸ਼ੇਤਰ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਸ਼ਾਹਬਾਦ ਸਥਿਤ ਆਪਣੇ ਘਰ ਵਿੱਚ ਪਨਾਹ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ 28 ਸਾਲਾ ਔਰਤ ਨੂੰ ਪੰਜਾਬ ਪੁਲੀਸ ਦੇ ਹਵਾਲੇ ਕਰ ਦਿੱਤਾ ਹੈ। ਬਲਜੀਤ ਕੌਰ ਕੁਰੂਕਸ਼ੇਤਰ ਦੇ ਸ਼ਾਹਾਬਾਦ ਦੀ ਸਿਧਾਰਥ ਕਲੋਨੀ ਦੀ ਰਹਿਣ ਵਾਲੀ ਹੈ। ਔਰਤ ਆਪਣੇ ਭਰਾ ਅਤੇ ਪਿਤਾ (78) ਨਾਲ ਰਹਿੰਦੀ ਹੈ। ਉਸ ਦਾ ਭਰਾ ਕੁਰੂਕਸ਼ੇਤਰ ਵਿੱਚ ਐੱਸਡੀਐੱਮ ਦਫ਼ਤਰ ਵਿੱਚ ਕੰਮ ਕਰਦਾ ਹੈ ਜਦੋਂ ਕਿ ਉਸ ਦੇ ਪਿਤਾ ਦੁੱਧ ਦਾ ਕਾਰੋਬਾਰ ਕਰਦੇ ਹਨ।





News Source link

- Advertisement -

More articles

- Advertisement -

Latest article