34.1 C
Patiāla
Sunday, June 21, 2026

ਹਰਿਆਣਾ ਵਿਧਾਨ ਸਭਾ ਚੋਣਾਂ: ਜੇਜੇਪੀ ਤੇ ਆਜ਼ਾਦ ਸਮਾਜ ਪਾਰਟੀ ਵਿਚਾਲੇ ਗੱਠਜੋੜ – Punjabi Tribune

Must read


ਅਦਿਤੀ ਟੰਡਨ/ਅਨਿਮੇਸ਼ ਸਿੰਘ

ਨਵੀਂ ਦਿੱਲੀ, 27 ਅਗਸਤ

ਜੇਜੇਪੀ ਅਤੇ ਆਜ਼ਾਦ ਸਮਾਜ ਪਾਰਟੀ ਕਾਂਸ਼ੀਰਾਮ ਨੇ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਕਰ ਲਿਆ। ਦੁਸ਼ਯੰਤ ਚੌਟਾਲਾ ਦੀ ਜੇਜੇਪੀ 70 ਸੀਟਾਂ ਅਤੇ ਚੰਦਰਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਪਾਰਟੀ ਨਾਲ 20 ਸੀਟਾਂ ‘ਤੇ ਲੜੇਗੀ। ਆਜ਼ਾਦ ਨੇ ਭਾਜਪਾ ਨਾਲ ਕਿਸੇ ਵੀ ਸਮਝੌਤੇ ਦੀਆਂ ਸੰਭਾਵਨਾਵਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਅਜਿਹੀ ਪਾਰਟੀ ਦਾ ਸਮਰਥਨ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਜਿਸ ਨੇ ਕਿਸਾਨਾਂ ਸਮੇਤ ਆਮ ਲੋਕਾਂ ਨੂੰ ਨੁਕਸਾਨ ਪਹੁੰਚਾਇਆ ਹੋਵੇ।



News Source link

- Advertisement -

More articles

- Advertisement -

Latest article