28.5 C
Patiāla
Friday, April 17, 2026

ਹਰ ਹਫ਼ਤੇ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਦੇ ਰਹੇ ਹਾਂ, ਕੁੱਝ ਸਮਾਂ ਲੱਗ ਰਿਹੈ ਤੇ ਸਥਿਤੀ ਸੁਧਾਰਨ ਦੀ ਕੋਸ਼ਿਸ਼ ਜਾਰੀ ਹੈ, ਸਬਰ ਰੱਖੋ: ਕੈਨੇਡਾ

Must read


ਨਵੀਂ ਦਿੱਲੀ, 19 ਅਗਸਤ

ਕੈਨੇਡੀਅਨ ਵੀਜ਼ਿਆਂ ਲਈ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਵੱਡੀ ਗਿਣਤੀ ਭਾਰਤੀਆਂ ਨੂੰ ਇਥੇ ਕੈਨੇਡਾ ਦੇ ਹਾਈ ਕਮਿਸ਼ਨ ਨੇ ਕਿਹਾ ਕਿ ਉਹ ਉਨ੍ਹਾਂ ਦੀ ਨਿਰਾਸ਼ਾ  ਤੇ ਬੇਚੈਨੀ ਨੂੰ ਸਮਝਦਾ ਹੈ। ਕਮਿਸ਼ਨ ਨੇ ਭਰੋਸਾ ਦਿੱਤਾ ਹੈ ਕਿ ਉਹ ਸਥਿਤੀ ਨੂੰ ਸੁਧਾਰਨ ਲਈ ਕੰਮ ਕਰ ਰਿਹਾ ਹੈ। ਕੈਨੇਡੀਅਨ ਹਾਈ ਕਮਿਸ਼ਨ ਨੇ ਟਵੀਟ ਦੀ ਲੜੀ ਵਿੱਚ ਕਿਹਾ ਕਿ ਹਜ਼ਾਰਾਂ ਭਾਰਤੀ ਵਿਦਿਆਰਥੀ ਹਰ ਹਫ਼ਤੇ ਆਪਣੇ ਵੀਜ਼ੇ ਪ੍ਰਾਪਤ ਕਰ ਰਹੇ ਹਨ ਅਤੇ ਇਹ ਉਡੀਕ ਸਮਾਂ ਘਟਾਉਣ ਲਈ ਹਰ ਕੋਸ਼ਿਸ਼ ਜਾਰੀ ਰੱਖੇਗਾ। 





News Source link

- Advertisement -

More articles

- Advertisement -

Latest article