ਦੇਸ਼ ਹਿੰਦੀ ਸਿਨੇਮਾ ’ਚ ਔਰਤਾਂ ਲਈ ਬਰਾਬਰ ਦਾ ਮਿਹਨਤਾਨਾ ਦੂਰ ਦੀ ਗੱਲ: ਮਾਧੁਰੀ ਦੀਕਸ਼ਿਤ – Punjabi Tribune By Mehra Media Team March 9, 2025 0 132 Share FacebookXPinterestWhatsApp Must read ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ November 2, 2026 ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ November 2, 2026 Punjab News: ਪੰਜਾਬ 'ਆਪ' ਨੂੰ ਵੱਡਾ ਝਟਕਾ, 2 ਸੀਨੀਅਰ ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, 'ਭਾਜਪਾ' 'ਚ ਹੋ ਸਕਦੈ ਸ਼ਾਮਲ? November 2, 2026 Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ? November 2, 2026 Mehra Media Teamhttps://punjabimedia.in ਜੈਪੁਰ, 8 ਮਾਰਚ ਬੌਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਦਾ ਮੰਨਣਾ ਹੈ ਕਿ ਹਿੰਦੀ ਸਿਨੇਮਾ ’ਚ ਮੁਰਦਾਂ ਦੇ ਬਰਾਬਰ ਮਿਹਨਤਾਨਾ ਮਿਲਣਾ ਹਾਲੇ ਦੂਰ ਦੀ ਗੱਲ ਹੈ ਕਿਉਂਕਿ ਔਰਤਾਂ ਨੂੰ ਹਰ ਵਾਰ ਖ਼ੁਦ ਨੂੰ ਸਾਬਿਤ ਕਰਨਾ ਪੈਂਦਾ ਹੈ ਅਤੇ ਦਰਸ਼ਕਾਂ ਨੂੰ ਸਿਨੇਮਾਘਰਾਂ ਤੱਕ ਆਕਰਸ਼ਿਤ ਕਰਨ ਲਈ ਆਪਣੀ ਸਮਰੱਥਾ ਦਿਖਾਉਣੀ ਪੈਂਦੀ ਹੈ। ਮਾਧੁਰੀ ਨੇ ਇਹ ਗੱਲ ਆਈਫਾ-2025 (ਆਈਆਈਐੱਫਏ) ਹਫ਼ਤੇ ਦੀ ਸ਼ੁਰੂਆਤ ਮੌਕੇ ‘ਸਿਨੇਮਾ ’ਚ ਔਰਤਾਂ ਦਾ ਸਫ਼ਰ’ ਸੈਸ਼ਨ ’ਚ ਸ਼ੂਮਲੀਅਤ ਦੌਰਾਨ ਆਖੀ। ਉਨ੍ਹਾਂ ਨਾਲ ਆਸਕਰ ਜੇਤੂ ਨਿਰਮਾਤਾ ਗੁਨੀਤ ਮੋਂਗਾ ਵੀ ਪ੍ਰੋਗਰਾਮ ’ਚ ਸ਼ਾਮਲ ਹੋਈ। ਮਾਧੁਰੀ ਦੀਕਸ਼ਿਤ ਨੇ ਕਿਹਾ, ‘ਔਰਤਾਂ ਨੂੰ ਹਰ ਵਾਰ ਖ਼ੁਦ ਨੂੰ ਸਾਬਤ ਕਰਨਾ ਪੈਂਦਾ ਹੈ ਅਤੇ ਇਹ ਦੱਸਣਾ ਪੈਂਦਾ ਹੈ ਕਿ ਅਸੀਂ ਬਰਾਬਰ ਹਾਂ। ਅਸੀਂ ਦਰਸ਼ਕਾਂ ਨੂੰ ਆਕਰਸ਼ਿਤ ਕਰ ਸਕਦੀਆਂ ਹਾਂ ਪਰ ਤੁਹਾਨੂੰ ਹਰ ਵਾਰ ਇਹ ਸਾਬਤ ਕਰਨਾ ਪੈਂਦਾ ਹੈ। ਹਾਲੇ ਵੀ ਗ਼ੈਰ-ਬਰਾਬਰੀ ਹੈ।’’ ਉਨ੍ਹਾਂ ਆਖਿਆ, ‘ਗ਼ੈਰ-ਬਰਾਬਰੀ ਖਤਮ ਹੋਣ ਤੋਂ ਅਸੀਂ ਹਾਲੇ ਵੀ ਬਹੁਤ ਦੂਰ ਹਾਂ। ਇਸ ਲਈ ਸਾਨੂੰ ਲਗਾਤਾਰ ਕੰਮ ਕਰਨਾ ਪਵੇਗਾ।’ ਇਸ ਦੌਰਾਨ ਗੁਨੀਤ ਮੋਂਗਾ ਨੇ ਕਿਹਾ ਕਿ ਮਹਿਲਾ ਕਲਾਕਾਰਾਂ ਨੂੰ ਹੋਰ ਮੌਕੇ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ, ‘‘ਮਿਹਨਤਾਨੇ ’ਚ ਸਪੱਸ਼ਟ ਤੌਰ ’ਤੇ ਪਾੜਾ ਹੈ।’’ -ਪੀਟੀਆਈ News Source link TagsPunjabiTribuneਔਰਤਸਨਮਹਦਗਲਚਦਦਕਸ਼ਤਦਰਬਰਬਰਮਹਨਤਨਮਧਰਲਈ Share FacebookXPinterestWhatsApp Previous articleਹੁਣ ਤੋਂ ਹੀ ਪੱਖਾ ਚਲਾ ਕੇ ਸੌਣ ਲੱਗ ਪਏ ਤੁਸੀਂ? ਜਾਣ ਲਓ ਇਹ ਸਿਹਤ ਦੇ ਲਈ ਕਿੰਨਾ ਖਤਰਨਾਕNext articleਸਿਵਲ ਸਰਜਨਾਂ ਨੂੰ ਮਰੀਜ਼ਾਂ ਵੱਲੋਂ ਦੱਸੀਆਂ ਸਮੱਸਿਆਵਾਂ ਤੁਰੰਤ ਹੱਲ ਕਰਨ ਦੇ ਹੁਕਮ - Advertisement - More articles ਪੁਲਿਸ ਅਫ਼ਸਰਾਂ ‘ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ… November 2, 2026 ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ ‘ਭਾਜਪਾ’ ‘ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ? November 1, 2026 ‘ਭਾਜਪਾ’ ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ… November 1, 2026 - Advertisement - Latest article ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ November 2, 2026 ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ November 2, 2026 Punjab News: ਪੰਜਾਬ 'ਆਪ' ਨੂੰ ਵੱਡਾ ਝਟਕਾ, 2 ਸੀਨੀਅਰ ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, 'ਭਾਜਪਾ' 'ਚ ਹੋ ਸਕਦੈ ਸ਼ਾਮਲ? November 2, 2026 Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ? November 2, 2026 ਪੁਲਿਸ ਅਫ਼ਸਰਾਂ ‘ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ… November 2, 2026