ਹੁਸ਼ਿਆਰਪੁਰ ਤੋਂ ਬਸਪਾ ਦਾ ਲੋਕ ਸਭਾ ਉਮੀਦਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ – Punjabi Tribune

Must read


ਚੰਡੀਗੜ੍ਹ, 8 ਮਈ

ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬਸਪਾ ਨੇ ਲੋਕ ਸਭਾ ਚੋਣਾਂ ’ਚ ਇਕੱਲੇ ਲੜਨ ਦਾ ਐਲਾਨ ਕੀਤਾ ਹੈ। ਹੁਸ਼ਿਆਰਪੁਰ ਸੀਟ ਦੀ ਨੁਮਾਇੰਦਗੀ ਇਸ ਵੇਲੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕਰ ਰਹੇ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।



News Source link

- Advertisement -

More articles

- Advertisement -

Latest article