35.8 C
Patiāla
Tuesday, June 9, 2026

ਹੈਰੋਇਨ ਸਣੇ ਦੋ ਨੌਜਵਾਨ ਕਾਬੂ

Must read


ਫਗਵਾੜਾ: ਸਦਰ ਪੁਲੀਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕਰਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਐੱਸਐੱਚਓ ਸਦਰ ਅਮਨਦੀਪ ਨਾਹਰ ਦੀ ਅਗਵਾਈ ’ਚ ਪੁਲੀਸ ਨੇ ਨਾਕੇ ਦੌਰਾਨ ਗੌਂਸਪੁਰ ਕੱਟ ਨੇੜਿਉਂ ਐਕਟਿਵਾ ’ਤੇ ਆ ਰਹੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਰਜੇਸ਼ ਚਾਵਲਾ ਵਾਸੀ ਨਿਊ ਫਰੈਂਡਜ਼ ਕਲੋਨੀ ਤੇ ਨਰੇਸ਼ ਕੁਮਾਰ ਉਰਫ਼ ਨੇਸ਼ਾ ਵਾਸੀ ਢੱਕ ਪੰਡੋਰੀ ਵਜੋਂ ਹੋਈ ਹੈ। -ਪੱਤਰ ਪ੍ਰੇਰਕ



News Source link
#ਹਰਇਨ #ਸਣ #ਦ #ਨਜਵਨ #ਕਬ

- Advertisement -

More articles

- Advertisement -

Latest article