ਹੜ੍ਹਾਂ ਦਾ ਜਾਇਜ਼ਾ ਲੈਣ ਆਈ ਕੇਂਦਰੀ ਟੀਮ ਨੇ ਮੁੱਖ ਸਕੱਤਰ ਨਾਲ ਮੁਲਾਕਾਤ ਕੀਤੀ

Must read


ਚੰਡੀਗੜ੍ਹ, 10 ਅਗਸਤ

ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਬਣਾਈ ਕੇਂਦਰੀ ਟੀਮ ਨੇ ਅੱਜ ਇਥੇ ਮੁੱਖ ਸਕੱਤਰ ਅਨੁਰਾਗ ਵਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ੍ਰੀ ਰਵੀਨੇਸ਼ ਕੁਮਾਰ ਦੀ ਅਗਵਾਈ ਵਾਲੀ ਟੀਮ ਨੂੰ ਜੁਲਾਈ ਦੇ ਸ਼ੁਰੂ ਵਿੱਚ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਜਾਣਕਾਰੀ ਦਿੱਤੀ ਗਈ ਅਤੇ ਅਪੀਲ ਕੀਤੀ ਗਈ ਕਿ ਆਫ਼ਤ ਰਾਹਤ ਤਹਿਤ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਨੂੰ ਦੁੱਗਣਾ ਕੀਤਾ ਜਾਵੇ।



News Source link

- Advertisement -

More articles

- Advertisement -

Latest article