ਖੇਡਾਂ 1984 anti Sikh riots ਸੱਜਣ ਕੁਮਾਰ ਤੋਂ ਬਾਅਦ ਅਗਲੀ ਵਾਰੀ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ: ਮਨਜਿੰਦਰ ਸਿਰਸਾ By Mehra Media Team February 25, 2025 0 102 Share Facebook Twitter Pinterest WhatsApp Must read Punjab 'ਚ 'ਪੋਸਟਰ ਵਾਰ' , ਮਜੀਠੀਆ ਦੇ ਸਮਰਥਨ 'ਚ ਲੱਗੇ ਟਾਈਗਰ ਅਭੀ ਜ਼ਿੰਦਾ ਹੈ ਵਾਲੇ ਪੋਸਟਰ June 5, 2026 ਇਸ ਸੂਬੇ ‘ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ June 5, 2026 Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ June 5, 2026 ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ June 5, 2026 Mehra Media Teamhttps://punjabimedia.in ਨਵੀਂ ਦਿੱਲੀ, 25 ਫਰਵਰੀJagdish Tytler and Kamal Nath are next ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕੋਰਟ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਚੇਤਾਵਨੀ ਦਿੱਤੀ ਕਿ ਅਗਲੀ ਵਾਰੀ ਹੁਣ ਕਾਂਗਰਸੀ ਆਗੂਆਂ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ ਹੋ ਸਕਦੀ ਹੈ। ਸਿਰਸਾ ਨੇ ਕਿਹਾ ਕਿ ਉਹ ਸੱਜਣ ਕੁਮਾਰ ਲਈ ਮੌਤ ਦੀ ਸਜ਼ਾ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿਚ ਅਪੀਲ ਦਾਖ਼ਲ ਕਰਨ ਬਾਰੇ ਗੌਰ ਕਰਨਗੇ। ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਨੇੜੇ ਤਿੰਨ ਸਿੱਖਾਂ ਦੀ ਹੱਤਿਆ ਮਾਮਲੇ ਵਿਚ ਮੁਕੱਦਮੇ ਦੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਰਸਾ ਨੇ ਖ਼ਬਰ ਏਜੰਸੀ ਏਐੱਨਆਈ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੈਂ ਇਸ ਮਾਮਲੇ ਵਿਚ ‘ਸਿਟ’ ਬਣਾਉਣ ਤੇ ਕੇਸ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਾ ਹਾਂ। ਇਹ ਕੇਸ 35 ਸਾਲਾਂ ਤੋਂ ਬੰਦ ਪਏ ਸਨ ਤੇ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਤੇ ਕਮਲ ਨਾਥ ਵਰਗੇ ਲੋਕ ਮੁੱਖ ਮੰਤਰੀ ਤੇ ਸੰਸਦ ਮੈਂਬਰਾਂ ਵਜੋਂ ਸ਼ਰ੍ਹੇਆਮ ਘੁੰਮ ਰਹੇ ਸਨ। ਅਸੀਂ ਮੌਤ ਦੀ ਸਜ਼ਾ ਦੀ ਉਮੀਦ ਕੀਤੀ ਸੀ। ਅਸੀਂ ਮੌਤ ਦੀ ਸਜ਼ਾ ਲਈ ਹਾਈ ਕੋਰਟ ਵਿਚ ਅਪੀਲ ਕਰਨ ਬਾਰੇ ਫੈਸਲਾ ਕਰਾਂਗੇ। ਅਗਲੀ ਵਾਰੀ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ ਹੈ।’’ ਉਧਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੋਰਟ ਵੱਲੋਂ ਸੁਣਾਏ ਉਮਰ ਕੈਦ ਦੇ ਫੈਸਲੇ ’ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਗਈ। -ਪੀਟੀਆਈ News Source link TagsAntiRiotsSikhਅਗਲਸਜਣਸਰਸਕਮਰਕਮਲਜਗਦਸ਼ਟਈਟਲਰਤਦਨਥਬਅਦਮਨਜਦਰਵਰ Share Facebook Twitter Pinterest WhatsApp Previous articleChampions Trophy ਮੀਂਹ ਕਰਕੇ ਆਸਟਰੇਲੀਆ ਬਨਾਮ ਦੱਖਣੀ ਅਫ਼ਰੀਕਾ ਮੈਚ ਰੱਦ, ਦੋਵਾਂ ਟੀਮਾਂ ਨੂੰ ਇਕ ਇਕ ਅੰਕ ਮਿਲਿਆNext articleSAARC ਦੀ ਮੁੜ ਸੁਰਜੀਤੀ ਸਮੇਂ ਦੀ ਲੋੜ: ਫਾਰੂਕ ਅਬਦੁੱਲਾ - Advertisement - More articles Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ June 4, 2026 ਚੈਂਪੀਅਨ ਬਣਨ ਤੋਂ ਇੱਕ ਦਿਨ ਬਾਅਦ ਆਹ ਖਿਡਾਰੀ ਨੂੰ ਲੱਗਿਆ ਵੱਡਾ ਝਟਕਾ, BCCI ਨੇ ਸੁਣਾਈ ਸਜ਼ਾ; ਹੋਈ ਕਾਰਵਾਈ June 2, 2026 IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ June 2, 2026 - Advertisement - Latest article Punjab 'ਚ 'ਪੋਸਟਰ ਵਾਰ' , ਮਜੀਠੀਆ ਦੇ ਸਮਰਥਨ 'ਚ ਲੱਗੇ ਟਾਈਗਰ ਅਭੀ ਜ਼ਿੰਦਾ ਹੈ ਵਾਲੇ ਪੋਸਟਰ June 5, 2026 ਇਸ ਸੂਬੇ ‘ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ June 5, 2026 Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ June 5, 2026 ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ June 5, 2026 BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ June 5, 2026